ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਨੂੰ ਦਰਸਾਉਂਦੀ ਫ਼ਿਲਮ 'ਸਤਲੁਜ' ਉੱਤੇ ਲੱਗੀ ਰੋਕ ਦਾ ਮਾਮਲਾ ਭਖਦਾ ਜਾ ਰਿਹਾ ਹੈ।