Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

SikhYouth

ਆਸਟ੍ਰੀਆ ਦੇ ਸਾਲਜ਼ਬਰਗ ’ਚ ਦਸਤਾਰਧਾਰੀ ਸਿੱਖ ਨੌਜਵਾਨਾਂ ਨਾਲ ਹੋਏ ਕਥਿਤ ਵਿਤਕਰੇ ਦੀ ਸਖ਼ਤ ਨਿਖੇਧੀ: ਪੱਧਰੀ

ਇਹ ਸਿੱਖ ਦੀ ਧਾਰਮਿਕ ਆਜ਼ਾਦੀ, ਪਛਾਣ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਨੌਜਵਾਨਾਂ ਨੂੰ ਕਾਨੂੰਨੀ ਰਾਹਤ ਅਤੇ ਇਨਸਾਫ਼ ਮਿਲਣ ਲਈ ਹਰ ਸੰਭਵ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ।

ਬਜ਼ੁਰਗ ਆਗੂਆਂ ਦਾ ਤਜ਼ਰਬਾ ਵਰਤ ਕੇ ਸਿੱਖ ਨੌਜਵਾਨੀ ਕੁਝ ਵੱਖਰਾ ਕਰਕੇ ਵਿਖਾਵੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਸਿੱਖ ਵੱਸ ਚੁੱਕੇ ਹਨ, ਸਿੱਖਾਂ ਦੀ ਹਰ ਥਾਂ ਵੱਖਰੀ ਪਛਾਣ ਅਤੇ ਸਤਿਕਾਰ ਹੈ ਪਰ ਅਫ਼ਸੋਸ ਕਿ ਇਸ ਦੇ ਬਾਵਜੂਦ ਵੀ ਸਿੱਖਾਂ ਕੋਲ ਆਪਣਾ ਰਾਜ ਨਹੀਂ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ 'ਤੇ ਹੋਏ ਪਰਚਿਆਂ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਨਿਖੇਧੀ

ਬੀਤੇ ਕੱਲ੍ਹ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚੰਡੀਗੜ੍ਹ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਮਾਰਚ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਕਈ ਆਗੂਆਂ ਉੱਤੇ ਪਰਚੇ ਦਰਜ ਕਰ ਦਿੱਤੇ ਹਨ ਜਿਸ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਹਰੀਕੇ ਪੱਤਣ ਵਿਖੇ ਭਾਈ ਖਾਲੜਾ ਦੀਆਂ ਤਸਵੀਰਾਂ ਨਾਲ ਸ਼ਹੀਦੀ ਪੱਤਣ ਲਿਖ ਕੇ ਲਾਏ ਬੋਰਡ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਪੱਤਣ ਸਤਲੁਜ ਦਰਿਆ ਦੇ ਕੰਢੇ 'ਤੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਐਲਾਨ ਕੀਤਾ ਸੀ ਕਿ ਹਰੀਕੇ ਪੱਤਣ ਦਾ ਨਾਂ ਅੱਜ ਤੋਂ ਸ਼ਹੀਦੀ ਪੱਤਣ ਹੋਵੇਗਾ।

ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਹਰਮੀਤ ਸਿੰਘ ਕਾਲਕਾ ਵੱਲੋਂ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦਾ ਦਿੱਤਾ ਸੰਦੇਸ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਵਿੱਚ  ਸੰਸਥਾ ਦੇ ਸਮੂਹ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੱਤੀ।

ਯੋਗਾ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ, ਸ਼ਸਤਰ ਚਲਾਉਣ 'ਚ ਮਾਹਰ ਹੋਵੇ ਹਰ ਸਿੱਖ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਹਿੰਦੂਆਂ ਦੇ ਯੋਗਾਂ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ ਹੈ, ਸਿੱਖਾਂ ਨੂੰ ਇਸ ਦਿਨ ਕੌਮਾਂਤਰੀ ਗਤਕਾ ਦਿਹਾੜਾ ਹੀ ਮਨਾਉਣਾ ਚਾਹੀਦਾ ਹੈ।

ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ ਭਾਜਪਾ ਨੇ ਕਰਵਾਇਆ ਤੇ ਕਾਂਗਰਸ ਨੇ ਕੀਤਾ ਸੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਅੰਗਦ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਪ੍ਰਧਾਨ ਬਾਬਾ ਸੁਖਵਿੰਦਰ ਸਿੰਘ ਨਿਜਾਮਪੁਰ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਿਸੇ ਇੱਕ ਪਾਰਟੀ ਨੇ ਨਹੀਂ ਬਲਕਿ ਸਮੁੱਚੇ ਭਾਰਤ ਦੇ ਰਾਜਤੰਤਰ ਨੇ ਕੀਤਾ ਸੀ