ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਵਿੱਚ ਸੰਸਥਾ ਦੇ ਸਮੂਹ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੱਤੀ।