ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਕੁਲਵੰਤ ਸਿੰਘ ਪੰਡੋਰੀ, ਬੰਦੀ ਸਿੰਘਾਂ ਦੇ ਪਰਿਵਾਰਾਂ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀਬੀ ਸੁਮਨ ਕੌਰ ਸਮੇਤ ਸੰਗਤਾਂ ਹਾਜ਼ਰ ਸਨ।