ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ (ਬਾਬਾ ਨੰਦ) ਦੀ ਸੁਪਤਨੀ ਬੀਬੀ ਕੁਲਵਿੰਦਰ ਕੌਰ ਖਾਲਸਾ (ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਅਤੇ ਖਾਲਿਸਤਾਨੀ ਜਰਨੈਲ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਵਿਦੇਸ਼ੀ ਦੌਰੇ (ਇੰਗਲੈਂਡ) ਤੋਂ ਮੁੜ ਆਉਣ 'ਤੇ ਉਹਨਾਂ ਵੱਲੋਂ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ ਜਾਵੇਗੀ।
“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮੇਸ਼ਾਂ ਦਮਦਮੀ ਟਕਸਾਲ ਦੀ ਪੰਥਕ ਕੌਮੀ ਸੋਚ ਦਾ ਕਾਇਲ ਰਿਹਾ ਹੈ। ਉਸ ਨਾਲ ਹਰ ਤਰ੍ਹਾਂ ਦੀ ਵਿਚਾਰਧਾਰਕ ਤੇ ਕੌਮੀ ਮੇਲਜੋਲ ਰੱਖਦੇ ਹੋਏ ਚੱਲਦੇ ਰਹੇ ਹਾਂ।
ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦਸ ਲੱਖ ਮੁਆਵਜ਼ਾ ਦੇਵੇ ਸਰਕਾਰ
ਡੇਰਾ ਗੁਰੂ ਸਰ ਖੁੱਡਾ ਵਿਖੇ ਸੰਤ ਬਾਬਾ ਤੇਜਾ ਸਿੰਘ ਜੀ ਐੱਮ ਏ, ਸੰਤ ਸੁਖਜੀਤ ਸਿੰਘ, ਉਸਤਾਦ ਸਤਨਿੰਦਰ ਸਿੰਘ ਬੋਦਲ ਵਲੋਂ ਡੇਰਾ ਗੁਰੂ ਸਰ ਖੁੱਡਾ ਦੇ ਵਿਦਿਆਰਥੀ ਬੱਚਿਆਂ ਭਾਈ ਸਿਮਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਖੁੱਡੇ ਵਾਲਿਆਂ ਵਲੋਂ ਨਿਰਧਾਰਤ ਰਾਗ ਕਾਨੜਾ ਵਿਚ ਗਾਇਨ ਕੀਤਾ ਗਿਆ
ਲੋਕ ਆਪ ਮੁਹਾਰੇ ਆਪੋ ਆਪਣੇ ਸਾਧਨ ਲੈ ਕੇ ਰੋਡ ਸ਼ੋਅ ਵਿੱਚ ਹੋਏ ਸ਼ਾਮਲ
ਕਿਹਾ ਲੋਕਾਂ ਦੇ ਸਾਥ ਦਿੱਤਾ ਵੱਡਾ ਹੌਸਲਾ
ਘੱਟ ਗਿਣਤੀਆਂ ਉੱਪਰ ਹੋਣ ਵਾਲੇ ਜੁਲਮਾਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਕੀਤੀ ਅਪੀਲ
ਕਿਹਾ ਵਿਰੋਧੀ ਪਾਰਟੀਆਂ ਲੋਕਾਂ ਨੂੰ ਝੂਠ ਪਰੋਸ ਰਹੀਆਂ
ਕਿਹਾ ਬੱਚਿਆਂ ਨੂੰ ਨਸ਼ਿਆ ਤੋਂ ਬਚਾਉਣ ਲਈ ਮਾਨ ਦਾ ਦਿਓ ਸਾਥ
ਕਾਂਗਰਸ ਤੇ ਭਾਜਪਾ ਦੋਵਾਂ ਵਿੱਚੋਂ ਕੋਈ ਵੀ ਸਿੱਖ-ਮੁਸਲਿਮ ਸਮੇਤ ਹੋਰਨਾਂ ਘੱਟ ਗਿਣਤੀਆਂ ਦੇ ਪੱਖ ਵਿੱਚ ਨਹੀਂ
ਹਲਕਾ ਨਿਵਾਸੀਆਂ ਦੀ ਹਰ ਦੁੱਖ-ਤਕਲੀਫ ਨੂੰ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਚੱਕ ਸੇਖੂਪੁਰ ਕਲਾਂ, ਚੱਕ ਸੇਖੂਪੁਰ ਖੁਰਦ, ਝਨੇਰ ਅਤੇ ਧਲੇਰ ਕਲਾਂ ਵਿਖੇ ਕੀਤੇ ਸੰਗਤ ਦਰਸ਼ਨ
ਟਿੱਬੀ ਰਵਿਦਾਸਪੁਰਾ ਵਿਖੇ ਪੀੜਤ ਪਰਿਵਾਰਾਂ ਨੂੰ ਮਿਲੇ ਸੰਸਦ ਮੈਂਬਰ
ਕੇਂਦਰ ਸਰਕਾਰ ਅਤੇ ਪੰਜਾਬ ’ਚ ਰਾਜ ਕਰ ਚੁੱਕੀਆਂ ਸਾਰੀਆਂ ਪਾਰਟੀਆਂ ਵੱਲੋਂ ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ ਅਤੇ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਨ੍ਹਾਂ ਦੋਵਾਂ ਧਿਰਾਂ ਦੀ ਕੋਈ ਸਾਰ ਨਹੀਂ ਲਈ।