Thursday, November 07, 2024
BREAKING NEWS
ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇ

Singer

ਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸ

ਫੋਕੀ ਟੌਹਰ ਜਾ ਰੋਹਬ ਲਈ ਨਹੀਂ ਮਿਲੇਗੀ ਸਕਿਓਰਿਟੀ

ਪੰਜਾਬੀ ਸਿੰਗਰ ਜੈਜ਼ ਧਾਮੀ ਨੂੰ ਕੈਂਸਰ; ਭਾਵੁਕ ਪੋਸਟ ਪਾਕੇ ਸਾਥ ਦੇਣ ਦੀ ਕੀਤੀ ਅਪੀਲ

ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾੳ੍ਚਂਟ ’ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਕੈਂਸਰ ਦੀ ਲੜਾਈ ਬਾਰੇ ਸਾਂਝਾ ਕਰ ਰਿਹਾ ਹਾਂ ਜਿਸ ਨੂੰ ਮੈਂ ਹੁਣ ਤੱਕ ਭੇਦ ਰਖਿਆ ਸੀ।

ਵਿਸ਼ਾਲ ਮਿਸ਼ਰਾ ਨੇ 'ਆਜ ਭੀ' ਦੀ ਲੜੀ ਨੂੰ ਅੱਗੇ ਤੋਰਦਿਆਂ ਪੇਸ਼ ਕੀਤਾ 'ਆਜ ਭੀ-2

ਮਸ਼ਹੂਰ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਮਿਸ਼ਰਾ ਆਪਣੀ ਤਾਜ਼ਾ ਰਿਲੀਜ਼, “ਆਜ ਭੀ 2” ਨਾਲ ਦਿਲਾਂ ਨੂੰ ਮੋਹ ਲੈਣ ਲਈ ਵਾਪਸ ਆ ਗਏ ਹਨ

ਗਾਇਕੀ ਦੇ ਨਵੇਂ ਮੁਕਾਮ ਸਿਰਜ ਰਿਹਾ ਗਾਇਕ ਅਨਮੋਲ ਸੱਲ੍ਹੵ ਦਾ ਗੀਤ ‘ਅੱਜ ਕੱਲ੍ਹ ਦੀਆਂ ਕੁੜੀਆਂ’

 ਪੰਜਾਬੀ ਦੇ ਉਭਰਦੇ ਨੌਜਵਾਨ ਗਾਇਕ ਅਨਮੋਲ ਸੱਲ੍ਹ ਦਾ ਪੰਜਾਬੀ ਗਾਣਾ ‘ਅੱਜ ਕੱਲ੍ਹ ਦੀਆਂ ਕੁੜੀਆਂ’ ਲੋਕਾਂ ਨੂੰ ਖੂਬ ਪਾਸੰਦ ਕੀਤਾ ਜਾ ਰਿਹਾ ਹੈ

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ "ਕਿੱਥੇ ਤੁਰ ਗਿਆਂ ਯਾਰਾ" ਦਾ ਪੋਸਟਰ ਰਿਲੀਜ਼

ਬਾਬੂ ਸਿੰਘ ਮਾਨ, ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਪੋਸਟਰ ਰਿਲੀਜ਼

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਨਹੀ ਹੋਵੇਗਾ ਇੱਕਠ

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਕੋਈ ਇੱਕਠ ਨਹੀ ਹੋਵੇਗਾ

ਗਾਇਕ ਜੈਜ਼ੀ ਬੀ ਖਿਲਾਫ ਕਾਰਵਾਈ ਕਰਨ ਲਈ ਦਿਸ਼ਾ ਟਰੱਸਟ ਨੇ ਦਿੱਤਾ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ

ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਸਾੜਿਆ ਜਾ ਚੁੱਕਾ ਹੈ ਗਾਇਕ ਜੈਜ਼ੀ ਬੀ ਦਾ ਪੁਤਲਾ

ਘਰ ਪਰਤਣ ਲਈ ਪੁੱਤ ਦਾ ਕੀਤਾ ਧੰਨਵਾਦ : ਮਾਤਾ ਚਰਨ ਕੌਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ।

ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

'ਪਟਿਆਲਾ ਵਿਰਾਸਤੀ ਮੇਲੇ' ਦੌਰਾਨ ਕਰਵਾਏ ਗਏ ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਗਾਏ ਗੀਤਾਂ 'ਤੇ ਦਰਸ਼ਕਾਂ ਨੇ ਖੂਬ ਭੰਗੜਾ ਪਾਇਆ। 

Singer ਭੁਪਿੰਦਰ ਬੱਬਲ ਨੂੰ ‘ਅਰਜਨ ਵੈਲੀ’ ਗੀਤ ਲਈ ‘Best Playback Singer’ ਦਾ Award ਮਿਲਿਆ

ਗਾਇਕ ਭੁਪਿੰਦਰ ਬੱਬਲ ਨੇ ਐਤਵਾਰ ਨੂੰ 69ਵੇਂ ਫਿਲਮਫੇਅਰ ਅਵਾਰਡ ਸਮਾਰੋਹ ਵਿੱਚ ਫਿਲਮ ‘ਐਨੀਮਲ’ ਦੇ ਗੀਤ ‘ਅਰਜਨ ਵੈਲੀ’ ਲਈ ਸਰਵੋਤਮ ਪਲੇਬੈਕ ਗਾਇਕ (ਪੁਰਸ਼) ਦਾ ਪੁਰਸਕਾਰ ਜਿੱਤਿਆ।

ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ ; ਇੱਕ ਗ੍ਰਿਫਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ: ਐਸ.ਐਸ.ਪੀ. ਐਸਏਐਸ ਨਗਰ .

ਗਾਇਕਾ ਨਵਨੀਤ ਕੌਰ ਖਾਲਸਾ ਵੱਲੋਂ ਆਪਣਾ ਪਲੇਠਾ ਧਾਰਮਿਕ ਗੀਤ ‘ਛੋਟੇ ਫ਼ਰਜੰਦ ਰਿਲੀਜ਼

ਇਸ ਧਾਰਮਿਕ ਗੀਤ ਨੂੰ ਨੈਬਅੱਕਾਂਵਾਲਾ ਵੱਲੋਂ ਲਿਖਿਆ ਗਿਆ ਹੈ ਅਤੇ ਮਿਸਟਰ ਐਕਸ ਨੇ ਗੀਤ ਨੂੰ ਸੰਗੀਤ ਦਿੱਤਾ ਹੈ। ਗੀਤ ਦਾ ਫਿ਼ਲਮਾਂਕਣ ਗੁਰਪਤਵੰਤ ਸਿੰਘ ਸਿੱਧੂ ਵੱਲੋਂ  ਨੇ ਕੀਤਾ ਹੈ

ਮਾਲੇਰਕੋਟਲਾ ਦੇ ਪੰਜਾਬੀ ਗਾਇਕ ਨੂੰ ਧਮਕੀਆਂ ਅਤੇ ਫਿਰੌਤੀ ਦੀਆਂ ਕਾਲਾਂ ਦਾ ਮਾਮਲਾ

ਮਾਲੇਰਕੋਟਲਾ ਪੁਲਿਸ ਦੀ ਤੇਜ਼ ਕਾਰਵਾਈ, ਮੁੱਖ ਦੋਸ਼ੀ ਅੰਮ੍ਰਿਤਸਰ ਤੋਂ ਕੀਤਾ ਕਾਬੂ।

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕਿਹਾ ਕਿ ਉਹ ਕਬਰਾਂ ਤੇ ਜਾ ਕੇ ਨਹੀਂ ਗਾਉਂਦੇ

ਗਾਇਕ ਮੀਕਾ ਸਿੰਘ ਦੀ ਮੁੜ ਵਿਗੜੀ ਸਿਹਤ, ਆਪਣੀਆਂ ਗਲਤੀਆਂ ਕਾਰਨ ਭੁਗਤਣਾ ਪਿਆ 15 ਕਰੋੜ ਦਾ ਨੁਕਸਾਨ

ਵਿਗੜਦੀ ਸਿਹਤ ਕਾਰਨ ਮੀਕਾ ਸਿੰਘ ਕੋਈ ਸ਼ੋਅ ਨਹੀਂ ਕਰ ਸਕੇ। ਹਾਲਾਂਕਿ ਉਹ ਇਨ੍ਹੀਂ ਦਿਨੀਂ ਵਰਲਡ ਟੂਰ 'ਤੇ ਸਨ, ਵੱਖ-ਵੱਖ ਦੇਸ਼ਾਂ 'ਚ ਕਈ ਕੰਸਰਟ ਹੋਣ ਵਾਲੇ ਸਨ। ਅਜਿਹੇ 'ਚ ਮੀਕਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 10-15 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੋਅਜ਼ 'ਚ ਪ੍ਰਦਰਸ਼ਨ ਨਾ ਕਰ ਸਕਣ ਕਾਰਨ ਉਸ ਨੂੰ ਕਈ ਲੋਕਾਂ ਦੇ ਪੈਸੇ ਵੀ ਵਾਪਸ ਕਰਨੇ ਪਏ। ਕੁਝ ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਅਤੇ ਮੈਨੂੰ ਸੀਡੀ ਅਤੇ ਲਿਪ ਸਿੰਕ ਰਾਹੀਂ ਗਾਉਣ ਦਿੱਤਾ। ਅੱਜ ਤੱਕ ਦੀ ਸਾਰੀ ਮਿਹਨਤ, ਅਕਸ, ਰਿਸੈਪਸ਼ਨ ਸਭ ਵਿਗੜ ਜਾਂਦਾ ਹੈ।

ਗਾਇਕ ਮੀਕਾ ਸਿੰਘ ਦੋਸਤੀ ਦੀ ਬਣੇ ਮਿਸਾਲ, ਦੋਸਤ ਨੂੰ ਬਰਥਡੇਅ 'ਤੇ ਗਿਫਟ ਕੀਤਾ ਕਰੋੜਾਂ ਦਾ ਫਲੈਟ

ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨਾ ਸਿਰਫ਼ ਆਪਣੀ ਗਾਇਕੀ ਲਈ ਜਾਣੇ ਜਾਂਦੇ ਹਨ ਸਗੋ ਉਹ ਇੱਕ ਦਿਆਲੂ ਇਨਸਾਨ ਵਜੋਂ ਵੀ ਬਹੁਤ ਮਸ਼ਹੂਰ ਹਨ। ਲੋਕ ਉਸ ਦੀ ਗਾਇਕੀ ਦੇ ਨਾਲ-ਨਾਲ ਉਸ ਦੇ ਚੰਗੇ ਵਿਹਾਰ ਦੀ ਵੀ ਤਾਰੀਫ਼ ਕਰਦੇ ਹਨ। 

ਬੱਬੂ ਮਾਨ ਵੀ ਭਾਵੁਕ ਮਨ ਨਾਲ ਮਾਸਟਰ ਤਰਲੋਚਨ ਸਿੰਘ ਨੂੰ ਆਖਰੀ ਸਲਾਮ ਕਰਨ ਪਹੁੰਚੇ

ਪੰਜਾਬੀ ਗਾਇਕ ਸਿੰਗਾ ’ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਕਰਨ ਔਜਲਾ ਦੀ ਹਰ ਪਾਸੇ ਹੋ ਰਹੀ ਚਰਚਾ, ਆਪਣੇ ਨਾਂ ਕਰਵਾ ਲਿਆ ਇਕ ਹੋਰ ਰਿਕਾਰਡ

ਮੀਕਾ ਸਿੰਘ ਨੇ ਮਲੇਸ਼ੀਆ, ਸਿੰਗਾਪੁਰ, ਆਸਟ੍ਰੇਲੀਆ ਵਾਲੇ ਸਾਰੇ ਸ਼ੋਅ ਕੀਤੇ ਰੱਦ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ 2021 ਤਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ।

ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ

 ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।

ਪ੍ਰਿੰਸੀਪਲ ਸੁਲੱਖਣ ਮੀਤ ਦਾ ਸਦੀਵੀ ਵਿਛੋੜਾ

ਮਸ਼ਹੂਰ ਗ਼ਜ਼ਲਗੋ ਪਿੰ੍ਰਸੀਪਲ ਸੁਲੱਖਣ ਮੀਤ ਸਦੀਵੀ ਵਿਛੋੜਾ ਦੇ ਗਏ ਹਨ। ਉਹ 15.05.1938 ਨੂੰ ਮਿੰਟਗੁਮਰੀ ਪਾਕਿਸਤਾਨ ਵਿਖੇ ਜਨਮੇ ਸਨ ਅਤੇ ਦੇਸ਼ ਦੀ ਵੰਡ ਉਪਰੰਤ ਸੰਗਰੂਰ ਵਿਖੇ ਰਹਿਣ ਲੱਗੇ। ਉਹ ਸਾਰੀ ਉਮਰ ਅਧਿਆਪਨ ਕਾਰਜ ਅਤੇ ਸਾਹਿਤ ਸਿਰਜਣਾ ਨਾਲ ਜੁੜੇ ਰਹੇ ਅਤੇ ਸ਼ਹੀਦ ਊਦਮ ਸਿੰਘ ਕਾਲਜ, ਸੁਨਾਮ ਤੋਂ ਬਤੌਰ ਪਿੰ੍ਰਸੀਪਲ ਸੇਵਾ ਮੁਕਤ ਹੋਏ।