ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ
ਜਿਨ੍ਹਾਂ ਨੇ ਪਹਿਲਾਂ ਰਾਜ ਕੀਤਾ ਅਤੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਤਬਾਹ ਕੀਤਾ, ਹੁਣ ਉਹੀ ਲੋਕ ਚੰਗੇ ਸ਼ਾਸਨ ਦੀ ਦੇ ਰਹੇ ਹਨ ਦੁਹਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ 'ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ
ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਾਲੀ ਅਕਾਲੀ ਲੀਡਰਸ਼ਿਪ ਹੁਣ ਪੰਜਾਬ ਨੂੰ ਬਚਾਉਣ ਦਾ ਦਿਖਾਵਾ ਨਹੀਂ ਕਰ ਸਕਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗਿਆਨੀ ਹਰਪ੍ਰੀਤ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਕੀਤਾ ਧੰਨਵਾਦ
ਮੋਹਾਲੀ ਤੋਂ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਅੱਜ ਚੇਤ ਦੇ ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਸ਼ੁਭ ਮੌਕੇ 'ਤੇ ਸਮੂਹ ਪੰਜਾਬੀਆਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਨਿਵੇਸ਼ਕਾਂ ਲਈ ਸੁਖਦ ਅਤੇ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣ ਦੇ ਵਚਨ ਨੂੰ ਦੁਹਰਾਉਂਦੇ ਹੋਏ
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਬਰਸਾਤੀ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਪਾਈਪਾਂ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਕਰਵਾਇਆ ਗਿਆ।
ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ, ਅਸੀਂ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦਿੱਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਹਾ ਛੋਟੀ ਉਮਰ ਦਾ ਵੱਡਾ ਚਿੰਤਕ ਸੀ ਸ਼ਹੀਦ ਭਗਤ ਸਿੰਘ
ਪ੍ਰਧਾਨ ਮੰਤਰੀ ਮਹੀਨੇ ਵਿੱਚੋਂ 15 ਦਿਨ ਵਿਦੇਸ਼ ਯਾਤਰਾ ’ਤੇ ਰਹਿੰਦੇ ਹਨ, ਫੇਰ ਵੀ ਦੇਸ਼ ਨੂੰ ਕੂਟਨੀਤਿਕ ਸਬੰਧਾਂ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨਿਵੇਸ਼ਕਾਂ ਲਈ ਵਿਚਾਰ ਸਾਂਝੇ ਕਰਨ ਅਤੇ ਮੌਕਿਆਂ ਦੀ ਪੜਚੋਲ ਲਈ ਢੁਕਵਾਂ ਮੰਚ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਅਥਾਹ ਸਮਰਥ
ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ
ਆਰਸੇਲਰ ਮਿੱਤਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਗਰੁੱਪ ਅਤੇ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ ਵੱਡੇ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ
ਭਾਜਪਾ ਸਰਕਾਰ ਨੇ ਅਮਰੀਕਾ ਇਜ਼ਰਾਈਲ ਦਾ ਹੱਥਠੋਕਾ ਬਣ ਕੇ ਭਾਰਤੀ ਲੋਕਾਂ ਲਈ ਸੰਕਟ ਪੈਦਾ ਕੀਤਾ
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਬਾਅਦ ਸਦਨ ਵਿੱਚ ਮੁਆਫੀ ਮੰਗਣ ਤੋਂ ਕੀਤਾ ਇਨਕਾਰ: ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼ : ਚੇਅਰਮੈਨ ਛੀਨਾ
ਜੇਕਰ ਵਿਰੋਧੀਆਂ ਨੂੰ ਗੁਰਬਤ ਬਾਰੇ ਪਤਾ ਹੁੰਦਾ ਤਾਂ ਔਰਤ ਨੂੰ 1000 ਰੁਪਏ ਦੇਣ ਦੀ ਮੁਖਾਲਫ਼ਤ ਨਾ ਕਰਦੇ-ਭਗਵੰਤ ਸਿੰਘ ਮਾਨ
ਜੇਕਰ ਕਾਂਗਰਸੀ ਵਿਧਾਇਕ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ ਤਾਂ ਵਿਧਾਨ ਸਭਾ ‘ਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕਾਰਵਾਈ ਚਲਾਈ ਜਾਵੇ: ਹਰਪਾਲ ਸਿੰਘ ਚੀਮਾ
ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ’ਤੇ ਚਰਚਾ ਵਿੱਚ ਹਿੱਸਾ ਲਿਆ
ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ
ਸਮਾਜਿਕ ਸੁਰੱਖਿਆ ਸਕੀਮਾਂ ਨੇਂ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਂਦੀ
ਕਿਹਾ, ਲੋਕ-ਪੱਖੀ ਤੇ ਵਿਕਾਸ-ਮੁਖੀ ਬਜਟ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਨੀਂਹ ਰੱਖੇਗਾ
ਵਿੱਤ ਮੰਤਰੀ ਨੂੰ "ਬੰਧੂਆ ਮਜ਼ਦੂਰ" ਕਹਿਣਾ ਸਿਰਫ਼ ਇੱਕ ਵਿਅਕਤੀ ਦਾ ਨਹੀਂ ਸਗੋਂ ਸਾਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਹੈ: ਹਰਜੋਤ ਬੈਂਸ
ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਵਾਲੇ ਸਰੋਤ ਬਣੇ ਸਕੂਲ ਆਫ਼ ਐਮੀਨੈਂਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਸਕੀਮ’ ਤਹਿਤ ਹਰੇਕ ਮਹੀਨੇ 1000-1500 ਰੁਪਏ ਦੀ ਸਹਾਇਤਾ ਨਾਲ ਮਾਵਾਂ ਤੇ ਧੀਆਂ ਦਾ ਵਧਾਇਆ ਮਾਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।
ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ‘ ਤਹਿਤ ਔਰਤਾਂ ਨੂੰ ਦਿੱਤੇ ਜਾਣਗੇ 1,000 ਰੁਪਏ ਪ੍ਰਤੀ ਮਹੀਨਾ - ਧਾਲੀਵਾਲ
ਸਰਕਾਰਾਂ ਪਹਿਲਾਂ ਸਰਕਾਰੀ ਸਕੂਲ ਬੰਦ ਕਰ ਦਿੰਦੀਆਂ ਸਨ, ਹੁਣ ਨਵੇਂ ਤੇ ਆਧੁਨਿਕ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੇ ਕਦੇ ਵੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ, 'ਆਪ' ਨੇ 4 ਸਾਲਾਂ ਦੇ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ