Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

SinghSahib

ਮੁੱਖ ਮੰਤਰੀ ਖਿਲਾਫ਼ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਦੀ ਪ੍ਰੋੜਤਾ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ।

ਪੰਜ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ 'ਗੁਰੂ ਦੋਖੀ' ਅਤੇ 'ਖ਼ਾਲਸਾ ਪੰਥ ਵਿਰੋਧੀ' ਐਲਾਨਿਆ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਦੌਰਾਨ ਪੰਜਾਬ ਦੇ ਭਗਵੰਤ ਸਿੰਘ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਸਬੰਧੀ ਦੋ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

 ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ  ਵਿੱਚ ਲਏ ਜਾਣਗੇ ਅਹਿਮ ਫ਼ੈਸਲੇ