ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਢਾਂਚੇ ਦੇ ਵਿਸਥਾਰ ਸਬੰਧੀ ਇੱਕ ਅਹਿਮ ਮੀਟਿੰਗ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਤੁੜ ਦੀ ਅਗਵਾਈ ਹੇਠ ਸੰਪੰਨ ਹੋਈ।