Wednesday, May 22, 2024

Sirsa

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ’ਚ ਕਰਵਾਇਆ ਐਨੂਅਲ ਸਟੇਟਸ ਆਫ਼ ਐਜੂਕੇਸ਼ਨ ਰਿਪੋਰਟ ਸਬੰਧੀ ਪ੍ਰੋਗਰਾਮ

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿਚ ਸਿੱਖਿਆ ਵਿਭਾਗ ਵੱਲੋਂ ਅਸਰ (ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ) ਦਾ ਇਕ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ|

ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

ਡੇਰਾ ਸਿਰਸਾ ਦੇ ਮੁਖੀ ਦੀ 50 ਦਿਨ ਦੀ ਪੈਰੋਲ ਵਿੱਚ ਹੁਣ 10 ਦਿਨ ਦਾ ਹੋਰ ਵਾਧਾ ਹੋ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਹਰਿਆਣਾ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿੱਚ 30 ਤੋਂ ਲੈ ਕੇ 60 ਦਿਨ ਦੀ ਵਿਸ਼ੇਸ਼ ਛੋਟ ਦਾ ਐਲਾਨ ਕੀਤਾ ਗਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਸਿਰਸਾ ਵਿੱਚ ਵਪਾਰ ਮੇਲਾ 25 ਫਰਵਰੀ ਤੋਂ ਸ਼ੁਰੂ

ਸਿਰਸਾ ਸ਼ਹਿਰ ਦੇ ਜੀ.ਟੀ.ਐਮ ਗਰਾਊਂਡ ਵਿਖੇ ਇੱਕ ਵਾਰ ਫਿਰ ਵਪਾਰ ਮੇਲਾ ਸ਼ੁਰੂ ਹੋ ਗਿਆ ਹੈ ਜੋ ਕਿ 13 ਮਾਰਚ ਤੱਕ ਚੱਲੇਗਾ। ਲਾਈਵ ਪਬਜੀ ਗੇਮ ਪਾਰਕ ਇਸਦਾ ਮੁੱਖ ਆਕਰਸ਼ਣ ਕੇਂਦਰ ਹਨ , ਕਿਉਂਕਿ ਇਹ ਭਾਰਤ ਵਿੱਚ ਪਹਿਲੀ ਵਾਰ ਸਭ ਤੋਂ ਪਹਿਲਾਂ ਸਿਰਸਾ ਸ਼ਹਿਰ ਵਿੱਚ ਲਗਾਇਆ ਗਿਆ ਹੈ।

ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਵਿਰੁਧ ‘ਲੁਕ-ਆਊਟ ਨੋਟਿਸ’ ਜਾਰੀ

ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉੱਤੇ ਗੋਲਕ ਚੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ‘ਲੁੱਕ-ਆਊਟ ਨੋਟਿਸ’ ਜਾਰੀ ਹੋਇਆ ਹੈ। ਪਟਿਆਲਾ ਹਾਊਸ ਕੋਰਟ ਦੇ ਮੁੱਖ ਮੈਟਰੋਪੋਲੀਟਨ ਜੱਜ ਨੇ ਜਾਂਚ ਅਧਿਕਾਰੀਆਂ ਨੂੰ ਇਹ

ਹਰਿਆਣਾ ਵਿਚ ਮੀਂਹ ਕਹਿਰ ਬਣ ਕੇ ਵਰਿਆ

ਸਿਰਸਾ : ਸਨਿੱਚਰਵਾਰ ਸ਼ਾਮ ਨੂੰ ਅਚਾਨਕ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਸਿਰਸਾ ਸ਼ਹਿਰ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਪਰਸ਼ੂਰਾਮ ਚੌਂਕ ਕੋਲ ਇੱਕ ਦੁਕਾਨ ਦਾ ਛੱਜਾ ਡਿੱਗਣ ਨਾਲ ਸੜਕ 'ਤੇ ਜਾ ਰਹੀ ਇੱਕ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਸੜਕ 'ਤੇ ਮਲਬਾ ਫ਼ੈ

ਗੁਰਮੀਤ ਰਾਮ ਰਹੀਮ ਨੂੰ ਪਾਬੰਦੀਆਂ ਦੇ ਨਾਲ ਮਿਲੀ ਪੈਰੋਲ

ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਵੇਖਣ ਲਈ ਪੈਰੋਲ ਲਈ ਅਰਜ਼ੀ ਲਗਾਈ ਸੀ। ਹੁਣ ਇਸੇ ਸਬੰਧ ਵਿਚ ਗੁਰਮੀਤ ਰਾਮ ਰਹੀਮ ਨੂੰ ਹੁਣ 48 ਘੰਟੇ

ਪੁਲਿਸ ਦੇ ਸਖ਼ਤ ਪਹਿਰੇ ਵਿਚ ਪੀਜੀਆਈ ਪਹੁੰਚਿਆ ਗੁਰਮੀਤ ਰਾਮ ਰੀਮ

ਰੋਹਤਕ : ਰੋਹਤਕ ਪੀਜੀਆਈ ਹਸਪਤਾਲ ਦੇ ਬਾਹਰ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਹੈ। ਮੀਡੀਆ ਕਰਮਚਾਰੀਆਂ ਨੂੰ ਵੀ ਹਸਪਤਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇਹ ਸੱਭ ਇਸ ਲਈ ਹੈ