Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Siswan

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ

ਨੇਚਰ ਟਰੇਲ ਕੁਦਰਤੀ ਨਜ਼ਾਰਿਆਂ ਤੇ ਸਹੂਲਤਾਂ ਨਾਲ ਲੈਸ

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵੱਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਿੰਗ ਸੰਵੇਦਨਸ਼ੀਲਤਾ ਬਾਰੇ ਸੈਮੀਨਾਰ ਕਰਵਾਇਆ ਗਿਆ।

ਬਿਜਲੀ ਸੰਕਟ : 3 ਜੁਲਾਈ ਨੂੰ ‘ਆਪ’ ਕਰੇਗੀ ਕੈਪਟਨ ਦੇ ਸਿਸਵਾਂ ਫ਼ਾਰਮ ਦਾ ਘਿਰਾਉ

ਪੰਜਾਬ ਸਰਕਾਰ 222.15 ਕਰੋੜ ਰੁਪਏ ਦੀ ਲਾਗਤ ਨਾਲ ਪੌਦੇ ਲਗਾਉਣ ਸਬੰਧੀ ਆਰੰਭੇਗੀ ਵਿਆਪਕ ਮੁਹਿੰਮ: ਮੁੱਖ ਸਕੱਤਰ

ਪੰਜਾਬ ਸਰਕਾਰ ਸੂਬੇ ਵਿਚ 222.15 ਕਰੋੜ ਰੁਪਏ ਦੀ ਲਾਗਤ ਨਾਲ 692.645 ਹੈਕਟੇਅਰ ਰਕਬੇ ਵਿਚ 53 ਲੱਖ ਪੌਦੇ ਲਗਾ ਕੇ ਵਿਆਪਕ ਯੋਜਨਾ ਆਰੰਭੇਗੀ। ਇਸ ਨਾਲ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਉਚਾਈ ਵਾਲੇ ਪੌਦਿਆਂ ਨਾਲ ਰਾਜਮਾਰਗਾਂ ਨੂੰ ਹੋਰ ਹਰਾ-ਭਰਿਆ ਬਣਾਉਣ, ਬੀੜ ਮੋਤੀ ਬਾਗ ਵਿੱਚ ਸੁਧਾਰ ਕਰਨ ਅਤੇ ਸਿਸਵਾਂ ਕਮਿਊਨਿਟੀ ਰਿਜ਼ਰਵ ਦੇ ਵਿਕਾਸ ਵਿੱਚ ਸਹਾਇਤਾ ਮਿਲੇਗੀ।

ਸੀਸਵਾਂ ਮਾਰਗ ਤੇ ਭਿਆਨਕ ਸੜਕ ਹਾਦਸੇ ਦੌਰਾਨ ਕੁਰਾਲੀ ਦੇ 2 ਨੌਜਵਾਨਾਂ ਦੀ ਮੌਤ

ਸਥਾਨਕ ਸ਼ਹਿਰ ਵਿਖੇ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸ਼ਹਿਰ ਦੇ ਦੇ ਨੋਜਵਾਨਾਂ ਦੀ ਸੀਸਵਾਂ ਮਾਰਗ ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰਾਲੀ ਦੇ ਸੀਸਵਾਂ ਰੋਡ ਤੇ ਬੜੌਦੀ ਟੋਲ ਪਲਾਜਾ ਨੇੜੇ ਸ਼ਹਿਰ ਦੇ ਦੋ ਨੌਜਵਾਨ ਨਰਿੰਦਰ ਸਿੰਘ ਵਾਸੀ ਵਾਰਡ ਨੰਬਰ 12 ਅਤੇ ਮੋਹਿਤ ਧੀਮਾਨ ਵਾਸੀ ਵਾਰਡ ਨੰਬਰ 2 ਕੁਰਾਲੀ, ਆਪਣੇ ਬੁਲੇਟ ਮੋਟਰ ਸਾਈਕਲ ਤੇ ਕੁਰਾਲੀ ਵੱਲ ਨੂੰ ਆ ਰਹੇ ਸਨ