ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ 'ਤੇ ਪਾਇਆ ਚਾਨਣਾ
26 ਏਕੜ 'ਚ ਬਣੀ ਹੈ ਸਕਿੱਲ ਡਿਵੈਲਪਮੈਂਟ ਯੂਨੀਵਰਸਿਟੀ
ਵੱਡੀਆਂ ਸਨਅਤੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਵਿੱਚ ਰੁਚੀ ਦਿਖਾਈ
ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਮਿਲਿਆ ਭਾਰੀ ਹੁੰਗਾਰਾ, ਮੋਹਰੀ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਕੀਤੀ ਸ਼ਿਰਕਤ
ਟੋਪਨ ਕੰਪਨੀ ਵੱਲੋਂ ਸੂਬੇ ‘ਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਤਿਆਰ ਹੋਣਾ ਵਿਕਾਸ ਦੇ ਨਵੇਂ ਯੁੱਗ ਦਾ ਸੰਕੇਤ: ਬੈਂਸ
ਪਹਿਲੀ ਵਾਰ ਵਿਰਾਸਤੀ ਗੱਤਕੇ ਨੂੰ ਵੀ ਕੀਤਾ ਚਾਰ ਰੋਜ਼ਾ ਮੁਕਾਬਲਿਆਂ ‘ਚ ਸ਼ਾਮਲ
ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਦੇ ਹਾਲ ਨੰ: 12ਏ ਦੇ ਸਟਾਲ ਨੰ: 12 ’ਤੇ ਟਪਨ ਐਗਰੋ ਇੰਡਸਟ੍ਰੀ ਪ੍ਰਾਈ ਲਿਮ ਆਗਰਾ ਦਾ ਸਟਾਲ ਸੁਆਣੀਆਂ ਅਤੇ ਜਨਤਾ ਨੂੰ ਆਪਣੇ ਵੱਲ ਖਿੱਚ ਰਿਹਾ ਹੈ।
ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ, ਉਨ੍ਹਾਂ ਨੂੰ ਦਰਪੇਸ਼ ਮੁੱਦਿਆਂ ਦੀ ਕੀਤੀ ਸਮੀਖਿਆ
ਹਰਜੋਤ ਸਿੰਘ ਬੈਂਸ ਵੱਲੋਂ ਅਤਿ-ਆਧੁਨਿਕ ਵੈੱਬਸਾਈਟ ਅਤੇ ਮੋਬਾਈਲ ਐਪ ਦੀ ਸ਼ੁਰੂਆਤ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸੰਘੀ ਢਾਂਚੇ ਦੀ ਜ਼ੋਰਦਾਰ ਵਕਾਲਤ
ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ
ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ
ਭਵਿੱਖ ਵਿੱਚ ਇਸ ਦੇ ਮਾੜੇ ਨਤੀਜੇ ਨਿਕਲਣਗੇ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ
43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ਸਿੰਘ ਖੁੱਡੀਆਂ
ਮਾਲੇਰਕੋਟਲਾ-ਬਰਨਾਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਪਹਿਲਾਂ ਦੀ ਤਰ੍ਹਾਂ ਚੰਗੀ ਕਾਰਗੁਜ਼ਾਰੀ ਦਿਖਾਈ
ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਵੱਲੋਂ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ ਗਿਆ।
ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ
ਪੰਜਾਬੀ ਯੂਨੀਵਰਸਿਟੀ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਵੱਲੋਂ ਚਿੱਤਰਕਲਾ ਪ੍ਰਦਰਸ਼ਨੀ ਲਗਾਈ ਗਈ ਹੈ।
ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਅੱਜ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ ਗਿਆ।
ਅਧਿਕਾਰੀਆਂ ਨੂੰ ਕਿਸਾਨਾਂ ਅਤੇ ਜਨਤਾ ਲਈ ਸੁਚਾਰੂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਉਪ-ਕੁਲਪਤੀ ਡਾ. ਜਗਦੀਪ ਸਿੰਘ ਇਸੇ ਵਿਭਾਗ ਦੇ ਰਹੇ ਹਨ ਵਿਦਿਆਰਥੀ; ਸਾਂਝੀਆਂ ਕੀਤੀਆਂ ਯਾਦਾਂ
ਮੌਕਾਪ੍ਰਸਤ ਲੀਡਰਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਪੰਜਾਬ ਦੇ ਲੋਕ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ
ਮਾਣਯੋਗ ਰਾਜਪਾਲ ਪੰਜਾਬ ਦੇ ਆਦੇਸ਼ਾਂ ਤਹਿਤ ਹਰੇਕ ਸਰਕਾਰੀ ਯੂਨੀਵਰਸਿਟੀ ਦੇ ਸਰਵੋਤਮ ਅਮਲਾਂ ਅਤੇ ਵਿਲੱਖਣਤਾਵਾਂ ਸਬੰਧੀ ਪੇਸ਼ ਹੋਵੇਗੀ ਰਿਪੋਰਟ
ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ
ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ
ਕਿਹਾ ਲੋਕਾਂ ਦੀ ਹਿੰਮਤ ਨਾਲ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਿਆ
ਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ
ਕਿਹਾ, ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ, ਪਰ ਸੂਬੇ ਦੇ ਹਾਲਾਤਾਂ ਨੂੰ ਮਹਿਜ਼ ਫੋਟੋਗ੍ਰਾਫ਼ੀ ਲਈ ਵਰਤਣ ਦੀ ਬਜਾਏ ਠੋਸ ਸਹਾਇਤਾ ਕੀਤੀ ਜਾਵੇ
ਸਟੇਟ ਯੂਨੀਵਰਸਿਟੀਆਂ ਦੀ ਵੱਖਰੀ ਸੂਚੀ ਵਿੱਚ ਪਹਿਲੀਆਂ 100 ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ
ਕਿਹਾ ਪ੍ਰਸ਼ਾਸਨ ਮੀਂਹ ਨਾਲ ਨੁਕਸਾਨੇ ਘਰਾਂ ਦਾ ਦੇਵੇ ਮੁਆਵਜ਼ਾ
ਮੋਗਾ ਦੀ ਮਸ਼ਹੂਰ, ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ, ਬਹੁਤ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਅਤੇ ਟੂਰਿਸਟ ਕੇਸ ਲਾਉਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵਫ਼ਦ ਨੇ ਪਿਛਲੇ ਦਿਨੀਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿੱਚ ਹੋਈ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਭਾਗ ਲਿਆ।
ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ।
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਤੁਰੰਤ ਸਹਾਇਤਾ ਪਹੁੰਚਾਉਣ ਦੀ ਕੀਤੀ ਮੰਗ
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।