ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੈਂਬਰ ਪਾਰਲੀਮੈਟ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ।
ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ।