Sunday, November 02, 2025

Skill

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਨਿਪੁੰਨ ਬਣਾਵੇਗਾ ਪ੍ਰੋਗਰਾਮ: ਹਰਜੋਤ ਸਿੰਘ ਬੈਂਸ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਕਿਹਾ, ਮਾਨ ਸਰਕਾਰ ਆਈ.ਟੀ.ਆਈਜ਼ ਰਾਹੀਂ ਕੈਦੀਆਂ ਨੂੰ ਹੁਨਰਮੰਦ ਸਿੱਖਿਆ ਪ੍ਰਦਾਨ ਕਰ ਰਹੀ ਹੈ

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਅਰੋੜਾ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਕੇਂਦਰੀ ਸਕੀਮਾਂ ਵਿੱਚ 3 ਤੋਂ 5 ਸਾਲਾਂ ਦੀ ਨਿਰੰਤਰਤਾ ਲਿਆਉਣ ਦਾ ਸੁਝਾਅ

ਹਰਿਆਣਾ ਦੇ ਸਕਿਲਡ ਵਰਕਰਸ ਨੂੰ ਗੋ ਗਲੋਬਲ ਮਿਸ਼ਨ ਤਹਿਤ ਮਿਲਣਗੇ ਰੁਜਗਾਰ ਦੇ ਕੌਮਾਂਤਰੀ ਮੌਕੇ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਸਕਿਲਡ ਵਰਕਰਸ ਦੀ ਕੋਈ ਕਮੀ ਨਹੀਂ ਹੈ। 

ਸੁਨਾਮ ਆਈ ਟੀ ਆਈ 'ਚ ਕਰਵਾਏ ਹੁਨਰ ਮੁਕਾਬਲੇ 

ਮੁਲਕ ਦੀ ਤਰੱਕੀ ਲਈ ਮਨੁੱਖ ਦਾ ਹੁਨਰਮੰਦ ਹੋਣਾ ਜ਼ਰੂਰੀ : ਗਹੀਰ 

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼

ਸੁਰਜੀਤ ਦੀ ‘ਜ਼ਿੰਦਗੀ ਇੱਕ ਹੁਨਰ’ ਪੁਸਤਕ : ਜ਼ਿੰਦਗੀ ਜਿਓਣ ਦੇ ਗੁਰ

ਸੁਰਜੀਤ ਪੰਜਾਬੀ ਦੀ ਬਹੁ-ਪਖੀ ਤੇ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 7 ਮੌਲਿਕ ਪੁਸਤਕਾਂ, ਜਿਨ੍ਹਾਂ ਵਿੱਚ 5 ਕਵਿਤਾ ਸੰਗ੍ਰਹਿ ਅਤੇ ਦੋ ਵਾਰਤਕ, 3 ਸੰਪਾਦਿਤ ਪੁਸਤਕਾਂ, ਜਿਨ੍ਹਾਂ ਵਿੱੱਚ ਇਕ ਕਹਾਣੀ ਸੰਗ੍ਰਹਿ ਅਤੇ ਦੋ ਵਾਰਤਕ ਦੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ।

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਬਣਿਆ ਚਿੱਟਾ ਹਾਥੀ 

6 ਕਰੋੜ ਦੀ ਲਾਗਤ ਨਾਲ ਬਣੇ ਦੋਵੇਂ ਹੋਸਟਲਾਂ ਨੇ ਧਾਰਿਆ ਭੂਤ ਖੰਡਰ ਦਾ ਰੂਪ 
 

ਐਸ.ਬੀ.ਆਈ. ਸਵੈ-ਰੁਜ਼ਗਾਰ ਸਿਖਲਾਈ ਸੰਸਥਾ ’ਚ ਇਕ ਦਿਨਾਂ ਡੋਮੇਨ ਸਕਿੱਲ ਟਰੇਨਰ ਟੈਸਟ ਕਰਵਾਇਆ

ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੀ ਅਗਵਾਈ ਹੇਠ ਅੱਜ ਪਿੰਡ ਜੱਸੋਵਾਲ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਿਖੇ

ਯੁੱਧ ਨਸ਼ਿਆਂ ਵਿਰੁੱਧ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚੋਂ ਹੁਨਰਮੰਦ ਬਣ ਕੇ ਨਿਕਲ ਰਹੇ ਨਸ਼ੇ ਦੇ ਮਰੀਜ਼

ਦੋ ਬੈਚਾਂ ਵਿੱਚ 41 ਮਰੀਜ਼ ਲੈ ਰਹੇ ਇਲੈਕਟਰੀਸ਼ੀਅਨ ਬਣਨ ਦੀ ਸਿਖਲਾਈ

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ

ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਪਟਿਆਲਾ ਵਿਖੇ ਨਵਾਂ ਵਰਲਡ ਹੁਨਰ ਵਿਕਾਸ ਕੇਂਦਰ ਸਥਾਪਤ : ਐਪ.ਪੀ. ਵਿਕਰਮਜੀਤ ਸਿੰਘ ਸਾਹਨੀ

ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆ ਪੰਜਾਬ ਤੋਂ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ

ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਹੁਨਰ ਸਕੀਮ ਪਟਿਆਲਾ ‘ਚ ਪਲੰਬਰਾਂ ਨੂੰ ਉੱਨਤ ਹੁਨਰ ਨਾਲ ਲੈਸ ਕਰਨ ਲਈ ਸਹਾਈ

ਪੰਜਾਬ ਹੁਨਰ ਵਿਕਾਸ ਮਿਸ਼ਨ, ਆਪਣੀ ਪ੍ਰਮੁੱਖ ਹੁਨਰ ਸਕੀਮ, ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਇੱਕ ਵਿਸ਼ੇਸ਼ ਮਾਨਤਾ ਪ੍ਰਾਪਤ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ : ਗੀਤਿਕਾ ਸਿੰਘ

ਸਿਖਿਆਰਥੀਆਂ ਨੂੰ ਕੰਪਨੀਆਂ ਵਿੱਚ ਨੌਕਰੀ ਦੌਰਾਨ ਸਿਖਲਾਈ ਦਿੱਤੀ ਜਾਵੇਗੀ

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਨਾਲ ਹੋਏ ਸਮਝੌਤੇ ਤਹਿਤ ਕੀਤਾ ਜਾਵੇਗਾ ਸਰਵੇਖਣ

ਪਿੰਡ ਰਾਮਪੁਰਾ ਦੇ 'ਕੌਮੀ ਕੌਸ਼ਲ ਯੋਗਤਾ ਫਰੇਮਵਰਕ' ਵਿਦਿਆਰਥੀਆਂ ਨੂੰ ਇੱਕ ਦਿਨਾ ਵਿੱਦਿਅਕ ਟੂਰ ਕਰਵਾਇਆ 

ਪਿੰਡ ਰਾਮਪੁਰਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਸਰਗਰਮੀਆਂ ਹੁੰਦੀਆਂ ਰਹਿੰਦੀਆਂ 

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਲੋੜੀਦੇ ਦਿਸ਼ਾ-ਨਿਰਦੇਸ਼

ਵਿਕਸਿਤ ਭਾਰਤ ਦਾ ਸਵਰੂਪ ਉਦਮਤਾ ਅਤੇ ਕੌਸ਼ਲ ਵਿਕਾਸ ਵਿਚ ਨਿਹਿਤ : ਪ੍ਰੋਫੈਸਰ ਸੋਮਨਾਥ ਸਚਦੇਵਾ

ਸਟਾਰਟਅੱਪ ਰਾਹੀਂ ਵਿਕਾਸ ਦੀ ਅਪਾਰ ਸੰਭਾਵਨਾਵਾਂ

ਕੌਸ਼ਲ ਵਿਕਾਸ 'ਤੇ ਮੁੱਖ ਮੰਤਰੀ ਦਾ ਜੋਰ

ਨੌਜੁਆਨਾਂ ਨੁੰ ਰੁਜਗਾਰ ਤੇ ਸਵੈ ਰੁਜਗਾਰ ਰਾਹੀਂ ਆਤਮਨਿਰਭਰ ਬਣਾਇਆ ਜਾ ਰਿਹਾ ਹੈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ

ਸੰਕਲਪ ਸਕੀਮ ਤਹਿਤ ਪਟਿਆਲਾ ਦੇ ਸੀਵਰੇਜ ਵਰਕਰਾਂ ਨੂੰ ਦਿੱਤੀ ਸਿਖਲਾਈ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ : ਲਾਲਜੀਤ ਸਿੰਘ ਭੁੱਲਰ

ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ

PSDM ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਅਮਨ ਅਰੋੜਾ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਵਰਤੋਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਨਵੇਂ ਰਾਹ ਖੁੱਲੇ : ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼, ਐਨ.ਐਸ.ਡੀ.ਸੀ. ਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

 ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼

ਜ਼ਿਲ੍ਹੇ ਵਿੱਚ ਚੱਲ ਰਹੇ ਸਕਿੱਲ ਸੈਂਟਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਹੋ ਰਹੇ ਸਹਾਈ : ਈਸ਼ਾ ਸਿੰਗਲ

ਸਰਕਾਰ ਵੱਲੋਂ ਨੌਜਵਾਨ ਲੜਕੇ ਤੇ ਲੜਕੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨ੍ਹਾਂ  ਨੂੰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਸਹਾਈ ਸਿੱਧ ਹੋ ਰਹੇ ਹਨ

ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਲਈ ਰਜਿਸਟਰੇਸ਼ਨ

ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। 

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ- ਚੰਨੀ

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।

ਸ੍ਰੀ ਚਮਕੌਰ ਸਾਹਿਬ Chamkaur Sahib ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ Shri Guru Gobind Singh Skill Institute ਦੀ ਉਸਾਰੀ ਸ਼ੁਰੂ

ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ।