ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ।