ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨਗਰ ਕੌਂਸਲ ਚੋਣਾਂ ਕਰਵਾਉਣ ਵਿੱਚ ਸਹਿਯੋਗ ਦੇਣ ਲਈ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ।
ਅਫ਼ਵਾਹਾਂ ਤੋਂ ਬਚਣ ਅਤੇ ਜ਼ਰੂਰਤ ਤੋਂ ਵੱਧ ਸਟਾਕ ਨਾ ਇਕੱਠਾ ਕਰਨ ਦੀ ਕੀਤੀ ਅਪੀਲ
2026 ਦੀਆਂ ਬੋਰਡ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣ ਲਈ ਬੋਰਡ ਵੱਲੋਂ MATQ ਐਪ ਅਤੇ 300 ਤੋਂ ਵੱਧ ਫਲਾਇੰਗ ਸਕਵਾਡ ਦੀਆਂ ਤਾਇਨਾਤ
ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ
ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ
ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ
ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ : ਡਾ. ਪ੍ਰੀਤੀ ਯਾਦਵ