Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Smuggling

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ।

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ।

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਪੁਲਿਸ (ਡੀਜੀਪੀ) ਪੰਜਾ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ 

 

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

ਹੀਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼

7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਨੂੰ ਨਸ਼ਟ ਕੀਤਾ

ਆਈਸ ਡਰੱਗ ਅਤੇ ਦੋ ਆਧੁਨਿਕ ਪਿਸਟਲ ਦੀ ਬਰਾਮਦ; ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਹੈਰੋਇਨ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀ.ਜੀ.ਪੀ. ਗੌਰਵ ਯਾਦਵ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਇਸ਼ਾਰਿਆਂ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦੇ ਮਕਸਦ ਨਾਲ ਡਰੋਨ ਰਾਹੀਂ ਡਿਲੀਵਰ ਕੀਤੇ ਗਏ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਹਥਿਆਰ ਨਾਮੀ ਗੈਂਗਸਟਰ ਜੋਬਨਜੀਤ ਉਰਫ਼ ਬਿੱਲਾ ਮੰਗਾ ਦੇ ਨਜ਼ਦੀਕੀ ਸਾਥੀ ਸ਼ੇਰਪ੍ਰੀਤ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਡਰੋਨ ਨਾਲ ਸੁੱਟੀਆਂ ਗਈਆਂ ਨਸਿ਼ਆਂ ਦੀਆਂ ਖੇਪਾਂ ਨੂੰ ਡੇਰਾ ਬਾਬਾ ਨਾਨਕ ਸੈਕਟਰ ਵਿੱਚ ਪ੍ਰਾਪਤ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਦੁਬਈ ਸਥਿਤ ਤਸਕਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹਵਾ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪਾਕਿਸਤਾਨ-ਅਧਾਰਤ ਸੰਚਾਲਕ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ; ਸੋਸ਼ਲ ਮੀਡੀਆ ਰਾਹੀਂ ਕਰਦੇ ਸਨ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਮੁਲਜ਼ਮ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

123