ਜਿਸ ਤੇ ਪੁਲਿਸ ਨੇ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਡੀਐਸਪੀ ਸਮਰਾਲਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਇਸ ਚੋਰੀ ਦੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਬਹੁਤ ਹੀ ਜਲਦ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਜਿਕਰਯੋਗ ਹੈ ਕਿ ਪਹਿਲਾਂ ਵੀ ਇਲਾਕੇ ਵਿੱਚ ਚੋਰੀ ਅਤੇ ਸਨੇਚਿੰਗ ਦੀਆਂ ਘਟਨਾਵਾਂ ਹੋਈਆਂ ਹਨ। ਜਿਨ੍ਹਾਂ ਨੂੰ ਸੁਲਝਾਉਣ ਦਾ ਪੁਲਿਸ ਵੱਲੋਂ ਦਾਅਵਾ ਤਾਂ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸਮਾਨ ਦੀ ਬਰਾਮਦਗੀ ਤੋਂ ਪੁਲਿਸ ਦੂਰ ਨਜ਼ਰ ਆ ਰਹੀ ਹੈ।