ਸਮਾਜ ਸੇਵੀ ਲੱਖੀ ਸ਼ਾਹ ਨੇ ਨਗਰ ਕੌਂਸਲ ਚੋਣਾਂ ਲੜ ਰਹੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਨੂੰ ਸਿਰਫ਼ ਰਾਜਨੀਤਿਕ ਮੁਕਾਬਲਾ ਹੀ ਬਣਾਈ ਰੱਖਣ।