Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Socialmedia

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ।

ਸੋਸ਼ਲ ਮੀਡੀਆ ‘ਤੇ ਫਰਜ਼ੀ ਪੋਸਟਰ ਫੈਲਾਉਣ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ : ਕਾਲਕਾ

: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ  ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾਵੱਲੋਂ ਆਪਣੀ ਸਿਆਸੀ ਰਣਨੀਤੀ ਲਈ ਜਿਸ ਪੱਧਰ ਦੀ ਨਕਾਰਾਤਮਕ ਅਤੇ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ, ਉਹ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ।

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਪੰਜਾਬ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗਾ: ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ

ਪਟਿਆਲਾ ਪ੍ਰਸ਼ਾਸਨ ਵੱਲੋਂ ਸਕੂਲ ਪ੍ਰਿੰਸੀਪਲਾਂ ਤੇ ਕੌਂਸਲਰਾਂ ਲਈ ਬਾਲ ਸੁਰੱਖਿਆ ਅਤੇ ਸੋਸ਼ਲ ਮੀਡੀਆ ਜਾਗਰੂਕਤਾ 'ਤੇ ਵਰਕਸ਼ਾਪ,

ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ

 

ਸੋਸ਼ਲ ਮੀਡੀਆ ’ਤੇ ਸ਼ੇਅਰ ਬਜਾਰ ਪ੍ਰਤੀ ਹੋ ਰਿਹਾ ਗੁੰਮਰਾਹਕੁੰਨ ਪ੍ਰਚਾਰ, ਨੌਜਵਾਨ ਪੀੜ੍ਹੀ ਬਚੇ : ਪਰਮਜੀਤ ਸੱਚਦੇਵਾ

ਸੀ.ਟੀ. ਗਰੁੱਪ ਦੇ ਮਕਸੂਦਾ ਕੈਂਪਸ ਵਿਖੇ ਸ਼ੇਅਰ ਬਾਜ਼ਾਰ ਬਾਰੇ ਸੈਮੀਨਾਰ
 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਸ਼ਲ ਮੀਡੀਆ ਖਬਰ ਚੈਨਲਾਂ ਦੇ ਪ੍ਰਤੀਨਿਧੀਆਂ ਨਾਲ ਕੀਤਾ ਸੰਵਾਦ

ਕਿਹਾ- ਸਰਕਾਰੀ ਅਭਿਆਨਾਂ ਨੂੰ ਜਨ ਜਨ ਤੱਕ ਪਹੁੰਚਾਉਣ ਵਿੱਚ ਸੋਸ਼ਲ ਮੀਡੀਆ ਦੀ ਵੱਡੀ ਭੂਮਿਕਾ

 

ਸੋਸ਼ਲ ਮੀਡੀਆ ਤੋਂ ਰੁਜ਼ਗਾਰ

ਆਧੁਨਿਕ ਯੁਗ ਵਿੱਚ ਸੋਸ਼ਲ ਮੀਡੀਆ ਸਿਰਫ਼ ਮਨੋਰੰਜਨ ਜਾਂ ਸੰਚਾਰ ਦਾ ਸਾਧਨ ਨਹੀਂ ਰਿਹਾ, ਸਗੋਂ ਇਹ ਇੱਕ ਸ਼ਕਤੀਸ਼ਾਲੀ ਆਰਥਿਕ ਸਾਧਨ ਵਜੋਂ ਉਭਰਿਆ ਹੈ।

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਫ਼ੂਡ ਸੇਫਟੀ ਵਿਭਾਗ ਆਇਆ ਹਰਕਤ 'ਚ

ਸ਼ੋਸ਼ਲ ਮੀਡੀਏ ਨੇ ਅਖਬਾਰਾਂ ਨੂੰ ਢਾਅ ਲਾਈ !

ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋ ਹੋਈ।ਜੋ ਕੱਪੜੇ ਤੇ ਛਪਦਾ ਸੀ।ਜਿਸ ਦਾ ਨਾ ਸੀ ਫਿਰਤੂ।ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ।