Wednesday, May 15, 2024

Soldier

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। 

ਦੇਸ਼ ਦੀ ਏਕਤਾ ਨੂੰ ਬਰਕਰਾਰ ਰੱਖਣ ਵਿੱਚ ਸੈਨਿਕਾਂ ਦਾ ਵੱਡਾ ਯੋਗਦਾਨ : ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਾਇਕਲ ਰੈਲੀ ਨੂੰ ਜੋਤੀ ਸਰੂਪ ਮੋੜਾਂ ਤੋਂ ਐਸ.ਏ.ਐਸ.ਨਗਰ ਲਈ ਕੀਤਾ ਰਵਾਨਾ

ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ’ਚ ਫ਼ੌਜੀ ਦੀ ਮੌਤ, ਇਕ ਔਰਤ ਜ਼ਖ਼ਮੀ

ਬੀਤੇ ਕੱਲ ਸ਼ਾਮ ਵੇਲੇ ਪਾਤੜਾਂ- ਸਮਾਣਾ ਮੁੱਖ ਸੜਕ ਤੇ  ਪਿੰਡ ਕਕਰਾਲਾ ਨਜ਼ਦੀਕ ਨਾਗਰੀ ਨੇੜੇ  ਮੋਟਰਸਾਈਕਲ ਅਤੇ ਕੰਬਾਈਨ ਵਿੱਚ ਹੋਈ ਜ਼ਬਰਦਸਤ ਟੱਕਰ  ਦੌਰਾਨ ਮੋਟਰਸਾਈਕਲ ਸਵਾਰ ਅਤੇ ੳਸ  ਨਾਲ ਮੋਟਰਸਾਈਕਲ ਤੇ ਸਵਾਰ  ਔਰਤ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿੰਨਾ  ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ

ਪੰਜਾਬ ਦੇ ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ, ਸਰਹੱਦ ‘ਤੇ ਡੁੱਬੀ ਫੌਜ ਦੀ ਚੌਕੀ, ਜਵਾਨਾਂ ਨੂੰ ਕੱਢਿਆ ਗਿਆ ਸੁਰੱਖਿਅਤ

ਫਿਰੋਜ਼ਪੁਰ ਵਿਚ 50 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਤੇ ਪਹੁੰਚ ਗਏ ਹਨ। ਪਿੰਡ ਵਾਲਿਆਂ ਦੀ ਮਦਦ ਨਾਲ ਫੌਜ ਤੇ NDRF ਬੁਲਾਈ ਗਈ ਹੈ। ਪਿੰਡ ਵਾਲਿਆਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।

ਅਫ਼ਸਰਾਂ ਤੋਂ ਤੰਗ ਆ ਕੇ ਫੌਜੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਮਾਨਸਾ : ਜ਼ਿਲ੍ਹੇ ਦੇ ਇਕ ਫੌਜੀ ਨੌਜਵਾਨ ਵੱਲੋਂ ਅਫ਼ਸਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਬੁਰਜ ਹਰੀ ਦੇ ਰਹਿਣ ਵਾਲੇ ਫੌਜੀ ਨੇ ਰਾਜਸਥਾਨ ਦੇ ਸੂਰਤਗੜ੍ਹ ਵਿਚ ਡਿਊਟੀ ਦੌਰਾਨ ਪੱਗ