ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਨਵੇਂ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਐਸ.ਡਬਲਯੂ.ਐਮ) ਨਿਯਮਾਂ, 2026 'ਤੇ ਇੱਕ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ।
ਕੇਂਦਰ ਸਰਕਾਰ ਵੱਲੋਂ ਕਰਵਾਏ ਸਵੱਛ ਸਰਵੇਖਣ ਵਿੱਚ ਐਮ.ਸੀ ਬਠਿੰਡਾ ਨੇ ਸਵੱਛ ਸ਼ਹਿਰ ਦਾ ਪੁਰਸਕਾਰ ਪ੍ਰਾਪਤ ਕੀਤਾ; ਵੱਖ-ਵੱਖ ਯੂ.ਐਲ.ਬੀਜ਼ ਨੇ ਵਿਭਿੰਨ ਖੇਤਰਾਂ ‘ਚ ਸਵੱਛਤਾ ਦਰਜਾਬੰਦੀ ਕੀਤੀ ਹਾਸਲ
ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ
ਸਸਟੇਨਏਬਲ ਲੀਡਰਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਰਾਮਪੁਰਾ ਮੰਡੀ ਦੇ ਵਿਦਿਆਰਥੀਆਂ ਦੀ ਵਿਜਿਟ ਕਰਵਾਈ ਗਈ।