Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

SolidWasteManagement

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ ਠੋਸ ਕੂੜਾ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਪਿੰਡਾਂ ਵਿੱਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ (Solid Waste Management) ਦੇ ਕੰਮਾਂ ਦੀ ਸਮੀਖਿਆ ਅਤੇ ਇਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਰਪੰਚਾਂ, ਪੰਚਾਇਤ ਸਕੱਤਰਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਅਤੇ ਪੰਚਾਇਤਾਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

ਕੇਂਦਰ ਸਰਕਾਰ ਵੱਲੋਂ ਕਰਵਾਏ ਸਵੱਛ ਸਰਵੇਖਣ ਵਿੱਚ ਐਮ.ਸੀ ਬਠਿੰਡਾ ਨੇ ਸਵੱਛ ਸ਼ਹਿਰ ਦਾ ਪੁਰਸਕਾਰ ਪ੍ਰਾਪਤ ਕੀਤਾ; ਵੱਖ-ਵੱਖ ਯੂ.ਐਲ.ਬੀਜ਼ ਨੇ ਵਿਭਿੰਨ ਖੇਤਰਾਂ ‘ਚ ਸਵੱਛਤਾ ਦਰਜਾਬੰਦੀ ਕੀਤੀ ਹਾਸਲ