ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਅੱਜ ਨਗਰ ਪੰਚਾਇਤ ਰਾਜਾਸਾਂਸੀ ਦਫਤਰ ਵਿਖੇ ਰਾਜਾਸਾਂਸੀ ਵਿਖੇ ਐਸ.ਡੀ.ਐਮ ਲੋਪੋਕੇ ਅਤੇ ਹਲਕਾ ਰਾਜਾਸਾਂਸੀ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ।
ਆਜ਼ਾਦੀ ਘੁਲਾਟੀਏ ਕਾਮਰੇਡ ਦਲੀਪ ਸਿੰਘ ਪਟਿਆਲਾ ਦਾ ਪਰਿਵਾਰ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ 'ਚ ਹੋਇਆ ਸ਼ਾਮਿਲ
'ਆਪ' ਸਰਕਾਰ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੱਡਾ ਉਪਰਾਲਾ : ਸੋਨੀਆ ਮਾਨ
ਵਿਧਾਨ ਸਭਾ ਹਲਕਾ ਰਾਜਸੰਸੀ ਦੇ ਸਰਬਪੱਖੀ ਵਿਕਾਸ ਲਈ ਅੱਜ ਹਲਕਾ ਇੰਚਾਰਜ ਸੋਨੀਆ ਮਾਨ ਜੀ ਦੇ ਗ੍ਰਹਿ ਵਿਖੇ ਹਲਕੇ ਦੇ ਮੋਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ
ਸੁਨਾਮ ਵਿਖੇ ਮੁਨੀਸ਼ ਸੋਨੀ ਦੀ ਅਗਵਾਈ ਹੇਠ ਰੈਲੀ ਕੱਢਦੇ ਹੋਏ
ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ ਨੂੰ ਉਨ੍ਹਾਂ ਦੇ ਮੌਜੂਦਾ ਕੰਮਾਂ ਤੋਂ ਇਲਾਵਾ ਸੋਨੀਪਤ ਜਿਲ੍ਹੇ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।
ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ
ਸਾਉਣ ਮਹੀਨਾ ਪੰਜਾਬ ਦੀਆਂ ਰੂਹਾਂ 'ਚ ਰਮਿਆ ਹੋਇਆ ਹੈ। ਇਹ ਸਿਰਫ਼ ਮੌਸਮ ਨਹੀਂ ਇੱਕ ਭਾਵਨਾ ਹੈ ਖੁਸ਼ੀ, ਮਿਲਣ, ਗੀਤ-ਸੰਗੀਤ ਅਤੇ ਰਿਸ਼ਤਿਆਂ ਦੀ ਗੂੰਜ ਹੈ।
ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਸੋਨੀਪਤ ਤੋਂ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਨਾਲ ਕੀਤੀ।
ਪੰਜਾਬ ਪੁਲਿਸ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਅਤੁਲ ਸੋਨੀ ਨੂੰ ਇੱਕ ਵੱਡੀ ਠੱਗੀ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਅਸਲਾਮਾਬਾਦ ਦੇ ਅਜੀਤ ਨਗਰ ਵਿੱਚ ਲਗਾਏ ਜਾ ਰਹੇ ਬੂਟੇ
ਬ੍ਰਹਮ ਕੁਮਾਰੀ ਸੈਂਟਰ ਦੇ ਪ੍ਰਬੰਧਕ ਮੁਨੀਸ਼ ਸੋਨੀ ਨੂੰ ਗੁਲਦਸਤਾ ਦਿੰਦੇ ਹੋਏ
ਭਾਜਪਾ ਸਰਕਾਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ ਕਾਂਗਰਸ ਪਾਰਟੀ ਨੂੰ ਝੁਕਾ ਨਹੀਂ ਸਕਦੀ: ਬਲਬੀਰ ਸਿੰਘ ਸਿੱਧੂ
ਵੂਮੈਨ ਕਲੱਬ ਦੀਆਂ ਮੈਂਬਰ
ਜ਼ਿਲ੍ਹੇ ਦੀਆਂ ਸਾਰੀਆਂ ਚਾਰ ਸੀਟਾਂ (ਪਾਨੀਪਤ ਸਿਟੀ, ਪਾਣੀਪਤ ਦਿਹਾਤੀ, ਸਮਾਲਖਾ ਅਤੇ ਇਸਰਾਨਾ) ‘ਤੇ 5 ਅਕਤੂਬਰ ਨੂੰ ਵੋਟਿੰਗ ਹੋਈ।
ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।
ਸੋਨੀਪਤ ਵਿੱਚ ਗੋਹਾਨਾ ਰੋਡ ਸਥਿਤ ਜਨ ਸਿਹਤ ਵਿਭਾਗ ਦੇ ਸਰਕਾਰੀ ਕੁਆਰਟਰ ਵਿੱਚ ਰਹਿ ਰਹੇ ਬੇਲਦਾਰ ਅਤੇ ਉਸਦੀ ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਹਰਿਆਣਾ ਸਰਕਾਰ ਨੇ ਵਿਜੀਲੈਂਸ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਪ੍ਰਿਯੰਕਾ ਸੋਨੀ ਨੂੰ ਤੁਰੰਤ ਪ੍ਰਭਾਵ ਨਾਲ ਨਿਗਰਾਨੀ
ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ।
ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅੰਦੇਸ਼ ਕੰਗ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨਾਂ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ਦਾਖਲ ਮਰੀਜ਼ਾਂ ਦਾ ਹਾਲ ਪੁੱਛਿਆ।
ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ।
ਚੰਡੀਗੜ੍ਹ: ਪਹਿਲਾਂ ਤਾਂ ਲੱਗ ਰਿਹਾ ਸੀ ਕਿ ਪੰਜਾਬ ਕਾਂਗਰਸ ਦਾ ਰੌਲ ਖ਼ਤਮ ਹੋ ਗਿਆ ਹੈ ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦਾ ਕਲੇਸ਼ ਵੱਧ ਗਿਆ ਲੱਗਦਾ ਹੈ। ਇਥੇ ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ
ਚੰਡੀਗੜ੍ਹ : ਪੰਜਾਬ ਕਾਂਗਰਸ ਕਲੇਸ਼ ਖ਼ਤਮ ਕਰਨ ਸਬੰਧੀ ਪਿਛਲੇ ਕਈ ਦਿਨਾਂ ਤੋਂ ਕੋਸਿ਼ਸ਼ਾਂ ਚਲ ਰਹੀਆਂ ਹਨ। ਹੁਣ ਸਿਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਹਾਈਕਮਾਂਡ ਯਾਨੀ ਕਿ ਸੋਨੀਆ ਗਾਂਧੀ ਨਾਲ ਹੋਣੀ ਬਾਕੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਕੈ
ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਸ਼੍ਰੀ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।
ਨਵੀਂ ਦਿੱਲੀ : ਪਹਿਲਾਂ ਵਿਜੇ ਮਾਲਿਆ ਫਿਰ ਨੀਰਵ ਮੋਦੀ ਅਤੇ ਹੁਣ ਮੇਹੁਲ ਚੋਕਸੀ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਭਾਰਤੀ ਏਜੰਸੀਆਂ ਤਰਸ ਰਹੀਆਂ ਹਨ ਕਿ ਕਿਸੇ ਤਰੀਕੇ ਨਾਲ ਇਹ ਭਾਰਤ ਹਵਾਲੇ ਕੀਤੇ ਜਾਣ ਅਤੇ ਅਸੀਂ ਆਪਣੀ ਜਾਂਚ ਕਰੀਏ ਪਰ ਇਸ ਤਰ੍ਹਾਂ ਹੋ ਨਹੀਂ ਰਿਹਾ। ਹੁਣ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਏਮਜ ਬਠਿੰਡਾ ਦੇ ਮੇਲ ਨਰਸਿੰਗ ਸਟਾਫ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਮਾੜੇ ਵਰਤਾਓ ਅਤੇ ਕੈਬਟਿਨ ਮੰਤਰੀ ਓ.ਪੀ ਸੋਨੀ ਵੱਲੋਂ ਨੀਵੇਂ ਦਰਜੇ ਦੀ ਬਿਆਨਬਾਜੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੈਡੀਕਲ ਸਿੱਖਿਆ ਮੰਤਰੀ ਮੰਤਰੀ ਓ.ਪੀ. ਸੋਨੀ ਨੂੰ ਤੁਰੰਤ ਵਜ਼ਾਰਤ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।
ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਨੂੰ ਦੇਖਦਿਆਂ ਕਾਂਗਰਸ ਨੇ ਪ੍ਰਧਾਨ ਦੀ ਚੋਣ ਦੇ ਅਮਲ ਨੂੰ ਇਕ ਵਾਰ ਟਾਲ ਦਿੱਤਾ ਹੈ। ਪ੍ਰਾਪਤ ਹੋਈਆਂ ਜਾਣਕਾਰੀਆਂ ਮੁਤਾਬਕ 23 ਜੂਨ ਨੂੰ ਚੋਣ ਕਰਵਾਉਣ ਲਈ ਪ੍ਰਸਤਾਵ ਰਖਿਆ ਗਿਆ ਪਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੌਤ ਨੇ ਕਰੋਨਾ ਕਾਰਨ ਬਣੇ ਹੋਏ ਹਾਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਵਿੱਚ ਚੋਣ ਕਰਵਾਉਣ ਠੀਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਵਰਗੇ ਨੇਤਾਵਾਂ ਨੇ ਵੀ ਗਹਿਲੋਤ ਦਾ ਸਮਰਥਨ ਕੀਤਾ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਅਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਅਤੇ ਲੋਕਾਂ ਨੂੰ ਨਿਰਾਸ਼ ਕਰਨ ਦਾ ਦੋਸ਼ ਲਾਇਆ ਅਤੇ ਮੰਗ ਕੀਤੀ ਕਿ ਮੌਜੂਦਾ ਹਾਲਾਤ ’ਤੇ ਚਰਚਾ ਲਈ ਫ਼ੌਰੀ ਤੌਰ ’ਤੇ ਸਰਬਪਾਰਟੀ ਬੈਠਕ ਬੁਲਾਈ ਜਾਵੇ। ਕਾਂਗਰਸੀ ਸੰਸਦ ਮੈਂਬਰਾਂ ਦੀ ਬੈਠਕ ਵਿਚ ਸੋਨੀਆ ਨੇ ਕਿਹਾ ਕਿ ਸਿਹਤ ਸਬੰਧੀ ਸੰਸਦ ਦੀ ਸਥਾਈ ਕਮੇਟੀ ਦੀ ਬੈਠਕ ਬੁਲਾਈ ਜਾਵੇ