Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Sonia

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਭਾਜਪਾ ਸਰਕਾਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ ਕਾਂਗਰਸ ਪਾਰਟੀ ਨੂੰ ਝੁਕਾ ਨਹੀਂ ਸਕਦੀ: ਬਲਬੀਰ ਸਿੰਘ ਸਿੱਧੂ

ਸੋਨੀਆ ਨੇ ਜਿਤਿਆ ਮਿਸ ਕਰਵਾ ਚੌਥ ਦਾ ਖਿਤਾਬ 

ਵੂਮੈਨ ਕਲੱਬ ਦੀਆਂ ਮੈਂਬਰ

ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ।

ਮਮਤਾ ਦੀ ਸੋਨੀਆ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਚਰਚਾ

10 ਕਾਂਗਰਸੀ ਵਿਧਾਇਕਾਂ ਦੀ ਸੋਨੀਆ ਨੂੰ ਚਿੱਠੀ : ਕੈਪਟਨ ਨੂੰ ਨਿਰਾਸ਼ ਨਾ ਕਰੋ, ਉਹ ਹਾਲੇ ਵੀ ਵੱਡੇ ਨੇਤਾ

ਗੁੱਸੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਭੇਜੀ ਚਿੱਠੀ

ਚੰਡੀਗੜ੍ਹ: ਪਹਿਲਾਂ ਤਾਂ ਲੱਗ ਰਿਹਾ ਸੀ ਕਿ ਪੰਜਾਬ ਕਾਂਗਰਸ ਦਾ ਰੌਲ ਖ਼ਤਮ ਹੋ ਗਿਆ ਹੈ ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦਾ ਕਲੇਸ਼ ਵੱਧ ਗਿਆ ਲੱਗਦਾ ਹੈ। ਇਥੇ ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ 

ਕੈਪਟਨ ਦੀ ਸੋਨੀਆ ਨਾਲ ਮੁਲਾਕਾਤ, ਕਿਹਾ-ਹਾਈ ਕਮਾਨ ਦਾ ਹਰ ਫ਼ੈਸਲਾ ਪ੍ਰਵਾਨ

ਤੇਲ ਦੀਆਂ ਵਧਦੀਆਂ ਕੀਮਤਾਂ ਅਸਹਿਣਯੋਗ ਬੋਝ : ਸੋਨੀਆ

ਮੁੱਖ ਮੰਤਰੀ ਪੰਜਾਬ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਦੋਂ ਹੋਵੇਗੀ ?

ਚੰਡੀਗੜ੍ਹ : ਪੰਜਾਬ ਕਾਂਗਰਸ ਕਲੇਸ਼ ਖ਼ਤਮ ਕਰਨ ਸਬੰਧੀ ਪਿਛਲੇ ਕਈ ਦਿਨਾਂ ਤੋਂ ਕੋਸਿ਼ਸ਼ਾਂ ਚਲ ਰਹੀਆਂ ਹਨ। ਹੁਣ ਸਿਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਹਾਈਕਮਾਂਡ ਯਾਨੀ ਕਿ ਸੋਨੀਆ ਗਾਂਧੀ ਨਾਲ ਹੋਣੀ ਬਾਕੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਕੈ

ਗਲਵਾਨ ਦੀ ਘਟਨਾ ਬਾਰੇ ਹਾਲੇ ਤਕ ਸਪੱਸ਼ਟਤਾ ਨਹੀਂ, ਸਰਕਾਰ ਜਵਾਬ ਦੇਵੇ : ਸੋਨੀਆ

ਕਾਂਗਰਸ ਪ੍ਰਧਾਨ ਦੀ ਚੋਣ ਮੁਲਤਵੀ

ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਨੂੰ ਦੇਖਦਿਆਂ ਕਾਂਗਰਸ ਨੇ ਪ੍ਰਧਾਨ ਦੀ ਚੋਣ ਦੇ ਅਮਲ ਨੂੰ ਇਕ ਵਾਰ ਟਾਲ ਦਿੱਤਾ ਹੈ। ਪ੍ਰਾਪਤ ਹੋਈਆਂ ਜਾਣਕਾਰੀਆਂ ਮੁਤਾਬਕ 23 ਜੂਨ ਨੂੰ ਚੋਣ ਕਰਵਾਉਣ ਲਈ ਪ੍ਰਸਤਾਵ ਰਖਿਆ ਗਿਆ ਪਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੌਤ ਨੇ ਕਰੋਨਾ ਕਾਰਨ ਬਣੇ ਹੋਏ ਹਾਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਵਿੱਚ ਚੋਣ ਕਰਵਾਉਣ ਠੀਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਵਰਗੇ ਨੇਤਾਵਾਂ ਨੇ ਵੀ ਗਹਿਲੋਤ ਦਾ ਸਮਰਥਨ ਕੀਤਾ ਹੈ।

ਜ਼ਿੰਮੇਵਾਰੀਆਂ ਤੋਂ ਭੱਜੀ ਮੋਦੀ ਸਰਕਾਰ, ਸਰਬਪਾਰਟੀ ਬੈਠਕ ਬੁਲਾਈ ਜਾਵੇ : ਸੋਨੀਆ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਅਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਅਤੇ ਲੋਕਾਂ ਨੂੰ ਨਿਰਾਸ਼ ਕਰਨ ਦਾ ਦੋਸ਼ ਲਾਇਆ ਅਤੇ ਮੰਗ ਕੀਤੀ ਕਿ ਮੌਜੂਦਾ ਹਾਲਾਤ ’ਤੇ ਚਰਚਾ ਲਈ ਫ਼ੌਰੀ ਤੌਰ ’ਤੇ ਸਰਬਪਾਰਟੀ ਬੈਠਕ ਬੁਲਾਈ ਜਾਵੇ। ਕਾਂਗਰਸੀ ਸੰਸਦ ਮੈਂਬਰਾਂ ਦੀ ਬੈਠਕ ਵਿਚ ਸੋਨੀਆ ਨੇ ਕਿਹਾ ਕਿ ਸਿਹਤ ਸਬੰਧੀ ਸੰਸਦ ਦੀ ਸਥਾਈ ਕਮੇਟੀ ਦੀ ਬੈਠਕ ਬੁਲਾਈ ਜਾਵੇ