ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ ਕਾਲੋ ਮਾਜਰਾ ਦੇ ਸਮੂਹ ਸਟਾਫ ਅਤੇ ਮਰੀਜ਼ਾਂ ਵੱਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ।