Monday, June 16, 2025

South

ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ : ਬਰਿੰਦਰ ਕੁਮਾਰ ਗੋਇਲ

ਦੇਸ਼ ਨੂੰ ਪੋਟਾਸ਼ ਦੇ ਆਯਾਤ ਤੋਂ ਮਿਲੇਗੀ ਰਾਹਤ, ਪੰਜਾਬ ਦੇਸ਼ ਦੀਆਂ ਜਰੂਰਤਾਂ ਦੀ ਕਰੇਗਾ ਪੂਰਤੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ

ਦੱਖਣੀ ਏਸ਼ੀਆਈ ਅਮਰੀਕੀਆਂ ਲਈ ਪਹਿਲੀ ਵਾਰ USA ਸਟੇਜ 'ਤੇ ਰਿਐਲਿਟੀ ਸ਼ੋਅ

ਯੂਨਾਈਟਿਡ ਪ੍ਰੋਡਕਸ਼ਨ, ਰੋਸ਼ਨੀ ਪ੍ਰੋਡਕਸ਼ਨ ਅਤੇ ਸਿਜ਼ਾਰਾ ਸਟੂਡੀਓਜ਼ ਦੇ ਸਹਿਯੋਗ ਨਾਲ, "ਦ ਸਿੰਗਿੰਗ ਸੁਪਰਸਟਾਰ" ਅਤੇ "ਦ ਡਾਂਸਿੰਗ ਸੁਪਰਸਟਾਰ" ਦੇ ਨਾਲ ਇੱਕ ਬੇਮਿਸਾਲ ਮਨੋਰੰਜਨ ਉੱਦਮ ਦਾ ਪਰਦਾਫਾਸ਼ ਕਰਦਾ ਹੈ।

ਅੰਤਰ ਰਾਸ਼ਟਰੀ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਲਾਈਆਂ ਰੌਣਕਾਂ

 ਯੂਗਾਂਡਾ, ਸਾਊਥ ਸੂਡਾਨ, ਲਾਓਸ, ਵੀਅਤਨਾਮ, ਈਰਾਨ, ਇਰਾਕ ਆਦਿ ਦੇ ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਕਲਾ ਵੰਨਗੀਆਂ

ਨਰਿੰਦਰ ਮੋਦੀ 15ਵੇਂ ਬ੍ਰਿਕਸ 'ਚ ਪਹੁੰਚੇ ਦੱਖਣੀ ਅਫਰੀਕਾ

ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਜੇ-ਪਾਲ, ਸਾਊਥ ਏਸ਼ੀਆ ਤੇ ਐਪਿਕ ਇੰਡੀਆ ਨਾਲ ਕਰੇਗੀ ਸਾਂਝੇਦਾਰੀ

(Punjabi News) ਪੰਜਾਬ ਵਿੱਚ ਵਧ ਰਹੇ ਉਦਯੋਗਿਕ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਉਦਯੋਗ ਅਤੇ ਵਣਜ ਅਤੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗਾਂ ਨੇ ‘ਵਿਸ਼ਵ ਵਾਤਾਵਰਣ ਦਿਵਸ’ ਮੌਕੇ ਅਬਦੁੱਲ ਲਤੀਫ਼ ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਦੱਖਣੀ ਏਸ਼ੀਆ ਅਤੇ ਐਨਰਜੀ ਪਾਲਿਸੀ ਇੰਸਟੀਚਿਊਟ ਆਫ ਸਿ਼ਕਾਗੋ ਯੂਨੀਵਰਸਿਟੀ (ਐਪਿਕ ਇੰਡੀਆ) ਨਾਲ ਸਾਂਝੇਦਾਰੀ ਦਾ ਐਲਾਨ ਕੀਤਾ ਹੈ ਤਾਂ ਜੋ ਐਮੀਸ਼ਨ ਟ੍ਰੇਡਿੰਗ ਸਕੀਮ (ਈ.ਟੀ.ਐਸ) ਦੀ ਵਰਤੋਂ ਸ਼ੁਰੂ ਕੀਤੀ ਜਾ ਸਕੇ।