Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Space

ਸਟਾਰਸ਼ਿਪ ਦੀ ਸਫ਼ਲ ਲਾਂਚਿੰਗ ਨਾਲ ਐਲਨ ਮਸਕ ਦੀ ਕੰਪਨੀ ਸਪੇਸਐਕਸ ਨੇ ਸਿਰਜਿਆ ਬੇਮਿਸਾਲ ਇਤਿਹਾਸ

ਐਲਨ ਮਸਕ ਦੀ ਕੰਪਨੀ ਸਪੇਸਐਕਸ ਨੇ ਪਲਾੜ ਖੋਜ ਦੇ ਖੇਤਰ ਵਿੱਚ ਬੇਮਿਸਾਲ ਇਤਿਹਾਸ ਸਿਰਜਦਿਆਂ ਆਪਣੇ ਵਿਸ਼ਾਲ ਸਟਾਰਸ਼ਿਪ ਪੁਲਾੜ ਯਾਨ ਨੂੰ ਔਰਬਿਟ ਤੋਂ ਵਾਪਸ ਧਰਤੀ ’ਤੇ ਲਿਆ ਕੇ ਲਾਂਚ ਟਾਵਰ ਮੇਕਾਜ਼ਿਲਾ ਦੀਆਂ ਮਕੈਨੀਕਲ ਬਾਹਾਂ ਵਿੱਚ ਸਿੱਧਾ ਫੜ ਕੇ ਮੀਲ ਪੱਥਰ ਗੱਢ ਦਿੱਤਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਝੋਨੇ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਪੰਜਾਬ ਤੋਂ 6 ਲੱਖ ਮੀਟ੍ਰਿਕ ਟਨ ਚੌਲ ਅਤੇ 15 ਲੱਖ ਮੀਟ੍ਰਿਕ ਟਨ ਕਣਕ ਤੁਰੰਤ ਚੁੱਕੇ : ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ।

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

 ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026 - ਏਰੋਸਪੇਸ ਅਤੇ ਰੱਖਿਆ ਸੈਸ਼ਨ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਿਹਾਇਸ਼ੀ ਪਾਰਕ ; ਜਨਤਕ ਸਥਾਨ ਜਾਂ ਨਿਜੀ ਸੰਪੱਤੀ ....?

ਮੈਂ ਇੱਕ ਲੇਖਕ ਵਜੋਂ ਸਮਾਜ ਵਿੱਚ ਵਿਚਰਦੇ ਵਿਭਿੰਨ ਮੁੱਦਿਆਂ ’ਤੇ ਕਲਮ ਚਲਾਉਂਦਾ ਰਹਿੰਦਾ ਹਾਂ, ਜਿਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜਿਕ ਮੁੱਦਿਆਂ ’ਤੇ ਸਕਾਰਾਤਮਕ ਚਰਚਾ ਨੂੰ ਉਤਸ਼ਾਹਿਤ ਕਰਨਾ ਹੈ।