ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਲੋਕਾਂ ਨੂੰ ਯੋਗਾ ਅਪਣਾਉਣ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਯੋਗਾ ਜੀਵਨ ਵਿੱਚ ਬਦਲਾਅ ਲਿਆਉਣ ਅਤੇ ਲੰਬੇ ਤੇ ਬਿਮਾਰੀ ਮੁਕਤ ਜੀਵਨ ਪ੍ਰਦਾਨ ਕਰਨ ਵਾਲੀ ਉਸਾਰੂ ਸ਼ਕਤੀ ਹੈ।