ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਵਪਾਰੀਆਂ ਦੀਆਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਟਹਿਣਾ ਅਤੇ ਪਾਰਟੀ ਦਫਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ।