ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ।
ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ।
ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ