ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ *‘ਹੁਨਰ ਵਿਕਾਸ ਪ੍ਰੋਗਰਾਮ’* ਦੀ ਸ਼ੁਰੂਆਤ ਕੀਤੀ ਹੈ।