ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਨਾਰੀ ਤਾਕਤ ਦੇ ਬਿਰਤਾਂਤ ਸਬੰਧੀ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵੱਖ-ਵੱਖ ਔਰਤ ਬੁਲਾਰਿਆਂ ਨੇ ਆਪਣੀ ਜ਼ਿੰਦਗੀ ਦੇ ਸੰਘਰਸ਼ ਅਤੇ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ।
ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ : ਜ਼ਿਲ੍ਹਾ ਸਿੱਖਿਆ ਅਫ਼ਸਰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੀ ਦਿਵਿਆਗਜਨਾਂ ਲਈ ਸੰਮਲਿਤ ਸਿੱਖਿਆ (ਆਈ.ਡੀ ਕੰਪੋਨੈਂਟ) ਦਾ ਮੁੱਖ ਉਦੇਸ਼: ਮੁਹੰਮਦ ਖਲੀਲ