ਭਾਰਤ ਸਰਕਾਰ ਦੇ ਯੂਵਾ ਕਾਜ ਅਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮਾਈ ਭਾਰਤ (MY Bharat) ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 01 ਜੁਲਾਈ 2026 ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।