ਰੜ ਤਹਿਸੀਲ ਦੇ ਪਿੰਡ ਨੱਗਲਫੈਜ਼ਗੜ੍ਹ ਦੇ ਨਿਵਾਸੀ ਸੁਖਦੇਵ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਸ੍ਰੋਮਣੀ ਅਕਾਲੀ ਦਲ ਪੰਜਾਬ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਵਲੋ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।