ਸਵੀਪ ਗਤੀਵਿਧੀਆਂ ਤਹਿਤ ਮਾਲੇਰਕੋਟਲਾ ਪ੍ਰਸਾਸ਼ਨ ਦੀ ਨਿਵੇਕਲੀ ਪਹਿਲ, ਸਰਕਾਰੀ ਬੱਸਾਂ ਉੱਪਰ ਸਟਿੱਕਰ ਲਗਾ ਕੇ ਫੈਲਾਈ ਜਾ ਰਹੀ ਹੈ ਵੋਟਰ ਜਾਗਰੂਕਤਾ
ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ -
ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸਨ ਦੀ ਜਿੰਮੇਵਾਰੀ- ਅਪਰਨਾ ਐਮ.ਬੀ
ਜਿਲ੍ਹਾ ਟੂਰਨਾਮੈਂਟ ਕਮੇਟੀ ਬਰਨਾਲਾ ਵੱਲੋਂ 67ਵੀਆਂ ਪੰਜਾਬ ਰਾਜ ਅੰਤ਼ਰ ਜਿਲ੍ਹਾ ਸਕੂਲ ਖੇਡਾਂ ਸੈਸ਼ਨ 2023 24 ਦੌਰਾਨ ਪ੍ਰਾਪਤੀਆਂ ਕਰਨ ਵਾਲੇ ਜਿਲ੍ਹੇ ਦੇ ਖਿਡਾਰੀਆਂ ਦਾ ਸਨਮਾਨ ਕਰਨ
ਨਿਯਮਾਂ ਦੀ ਉਲੰਘਣਾ ਕਰਦੀਆਂ 08 ਸਕੂਲੀ ਬੱਸਾਂ ਦੇ ਕੀਤੇ ਚਲਾਨ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਸਾਲ 2020 ਦੌਰਾਨ ਹੋਈ ਸੀ ਪਹਿਲੀ ਨਿਯੁਕਤੀ
ਖੇਡਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ
ਪੰਜਾਬੀ ਯੂਨੀਵਰਸਿਟੀ ਸਾਈਕਲਿਸਟਾਂ ਨੇ ਅੰਤਰਵਰਸਿਟੀ ਟਰੈਕ ਸਾਈਕਲਿੰਗ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਆਪਣੀ ਜੇਤੂ ਸ਼ੁਰੂਆਤ ਦਰਜ ਕਰਵਾ ਦਿੱਤੀ ਹੈ।
ਮਿਸਟਰ ਇੰਡੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਤੇ ਦਵਿੰਦਰਪਾਲ ਬਰੇਲੀ ਨੇ ਕਬਜ਼ਾ ਕਰਕੇ ਇਕ ਲੱਖ ਦਾ ਇਨਾਮ ਜਿੱਤਿਆ
ਟਰਾਂਸਪੋਰਟ ਖੇਤਰ ਲਈ 550 ਕਰੋੜ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ
ਹਰਿਆਣਾ ਖੇਡ ਵਿਭਾਗ ਵੱਲੋਂ ਖੇਡਾਂ ਨੂੰ ਪ੍ਰੋਤਸਾਹਣ ਦੇਣ ਦੇ ਮੰਤਵ ਨਾਲ ਸਰਕਾਰੀ, ਨਿੱਜੀ ਵਿਦਿਅਕ ਸੰਸਥਾਨਾਂ, ਪੰਚਾਇਤਾਂ ਤੇ ਨਿੱਜੀ ਖੇਡ ਸੰਸਥਾਨਾਂ
ਯੂਨੀਵਰਸਿਟੀ 'ਚ ਖੇਡਾਂ ਦੀ ਤਰੱਕੀ ਤੇ ਨੌਜਵਾਨਾਂ ਦੀ ਫ਼ੌਜ 'ਚ ਭਰਤੀ ਤੇ ਹੋਰ ਮੁੱਦੇ ਵਿਚਾਰੇ
ਸ਼੍ਰੀਮਤੀ ਗੁਰਦੀਪ ਕੌਰ ਨੇ ਬਤੌਰ ਜਿਲ੍ਹਾ ਖੇਡ ਅਫਸਰ, ਫਤਿਹਗੜ੍ਹ ਸਾਹਿਬ ਦਾ ਅਹੁੱਦਾ ਸੰਭਾਲਿਆ ਇਸ ਮੌਕੇ ਉਹਨਾਂ ਕਿਹਾ ਕਿ ਉਹ ਬਹੁਤ ਹੀ ਭਾਗਾਸ਼ਾਲੀ ਹਨ
ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ। ਇਸ ਖੇਡ ਸਮਾਗਮ ਵਿੱਚ ਰਵਾਇਤੀ ਖੇਡਾਂ ਜਿਵੇਂ ਕਿ ਕ੍ਰਿਕਟ, ਫੁੱਟਬਾਲ, ਬੈਡਮਿੰਟਨ, ਰੱਸਾਕਸ਼ੀ ਤੋਂ ਲੈ ਕੇ ਬੌਧਿਕਤਾ ਨਾਲ਼ ਜੁੜੀਆਂ ਖੇਡਾਂ ਜਿਵੇਂ ਕਿ ਸ਼ਤਰੰਜ, ਅਤੇ ਔਨਲਾਈਨ ਗੇਮਿੰਗ ਆਦਿ ਵੀ ਸ਼ਾਮਿਲ ਸਨ।
ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।
ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) (PLW) ਕ੍ਰਿਕਟ ਸਟੇਡੀਅਮ ਵਿੱਚ ਇੱਕ ਰੋਮਾਂਚਕ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਕਿਉਂਕਿ ਟੀ ਐਮ ਐੱਸਵਰਕਸ਼ਾਪ (TMSWorkshop) ਅਤੇ ਪਲਾਂਟ ਦੀਆਂ ਟੀਮਾਂ ਨੇ 37ਵੀਂ ਪੀ ਐਲ ਡਬਲਯੂ ਅੰਤਰ-ਵਿਭਾਗੀ ਕ੍ਰਿਕਟ ਚੈਂਪੀਅਨਸ਼ਿਪ 2023-24 (PLW Inter-Departmental Cricet Championship 2023-2024) ਦੇ ਫਾਈਨਲ ਮੈਚ ਵਿੱਚ ਹਿੱਸਾ ਲਿਆ।
ਪੰਜਾਬ ਵਿੱਚ ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਹੱਦਾਂ ’ਤੇ ਆਵਾਜਾਈ ਦੀ ਵਿਵਸਥਾ ਠੱਪ ਹੋ ਗਈ ਹੈ।
ਵਿਧਾਇਕ ਮਾਲੇਰਕੋਟਲਾ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਕਿਹਾ, ਅਧਿਆਪਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਵੀ ਨਿਖਾਰਨ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਤਿਆਰ, ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ sportspb@punjab.gov.in ਉਪਰ ਦੇ ਸਕਦੇ ਨੇ ਸੁਝਾਅ
ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ
ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ।
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ।
ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ Chief Minister Bhagwant Singh Mann ਨੇ ਅੱਜ ਚਮਰੋੜ ਪੱਤਣ ਵਿਖੇ Jet Ski, Motor Paragliding ਅਤੇ Hot air Balloon ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।
3 ਜੁਲਾਈ ਤੋਂ 18 ਜੁਲਾਈ ਤੱਕ ਬ੍ਰਿਟੇਨ ਦੇ ਐਜਬੈਸਟਨ ਸਟੇਡੀਅਮ ਬਰਮਿੰਘਮ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਆਫ਼ ਲੈਜੇਂਡਸ ਲਈ ਐਕਸ਼ਨ ਫ਼ਿਲਮਾਂ ਦੇ ਅਭਿਨੇਤਾ ਅਜੇ ਦੇਵਗਨ ਨੇ ਪੈਸਾ ਲਗਾਇਆ ਹੈ।
ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ
ਪੰਜਾਬ ‘ਚ ਯਾਨੀ ਅੱਜ ਤੋਂ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਕੇਂਦਰ ਵੱਲੋਂ ੁਬਣਾਏ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਦੇ ਕਾਮਿਆਂ ਦੇ ਕਾਮਿਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।