ਭਾਰਤ ਦੀ ਹਾਕੀ ਟੀਮ ਨੇ ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿੱਚ ਖੇਡਿਆ ਜਾ ਰਿਹਾ ਪੁਰਸ਼ ਹਾਕੀ ਏਸ਼ੀਆ ਕੱਪ 2025 ਦਾ ਖ਼ਿਤਾਬ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਜਿੱਤ ਲਿਆ ਹੈ। ਪੁਰਸ਼ ਹਾਕੀ ਏਸ਼ੀਆ ਕੱਪ ਵਿੱਚ ਇਹ ਭਾਰਤੀ ਟੀਮ ਦੀ ਚੌਥੀ ਜਿੱਤ ਹੈ।
ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਕਰਾਸ ਕੰਟਰੀ ਅੰਤਰ ਕਾਲਜ ਦੌੜ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਪੰਜਾਬੀ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮਨਾਇਆ।
ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ ਦੇ ਐਸ ਨਗਰ (ਮੁਹਾਲੀ) ਵੱਲੋਂ ਪ੍ਰਿਸੀਪਲ, ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੇਜਰ ਧਿਆਨ ਚੰਦ ਨੂੰ ਸਮਰਪਿਤ, ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ।
ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ
ਰਾਸ਼ਟਰੀ ਖੇਡ ਦਿਵਸ ਮੌਕੇ 'ਤੇ ਕੁਰੂਕਸ਼ੇਤਰ ਵਿੱਚ 'ਸਾਈਕਲੋਥਾਨ' ਦਾ ਕੀਤਾ ਆਯੋਜਨ
ਕੁਰੂਕਸ਼ੇਤਰ ਵਿੱਚ ਹੋਵੇਗਾ ਰਾਜ ਪੱਧਰੀ ਸਮਾਪਨ ਪੋ੍ਰਗਰਾਮ ਵਿੱਚ ਮੁੱਖ ਮੰਤਰੀ ਕਰਣਗੇ ਸ਼ਿਰਕਤ
ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਨੇ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਵਜੋਂ ਅਹੁਦਾ ਸੰਭਾਲਿਆ।
ਸੂਬਾ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪ੍ਰਤੀਬੱਧ : ਗੌਰਵ ਗੌਤਮ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਦਾ ਸਕਾਰਾਤਮਕ ਅਸਰ ਦਿਖਾਈ ਦੇ ਰਿਹਾ ਹੈ ਅਤੇ ਇਸੀ ਦਾ ਨਤੀਜਾ ਹੈ ਕਿ ਸੂਬੇ ਦੇ ਨੌਜੁਆਨ ਖੇਡਾਂ ਦੇ ਖੇਤਰ ਵਿੱਚ ਨਵੀਂ ਬੁਲੰਦੀਆਂ ਹਾਸਲ ਕਰ ਰਹੇ ਹਨ।
ਖੇਡਾਂ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਸਵੈ ਅਨੁਸ਼ਾਸਨ,ਟੀਮ ਵਰਕ ਆਦਿ ਵਰਗੇ ਗੁਣ ਪੈਦਾ ਕਰਦੀਆਂ ਹਨ : ਪ੍ਰਿੰਸੀਪਲ ਡਾ ਨੀਨਾ ਅਨੇਜਾ
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ
ਸਕੂਲ ਸਿੱਖਿਆ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੇ ਸਰੀਰਿਕ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਵੱਲੋਂ ਸ੍ਰੀ ਨਵਜੋਤ ਸਿੰਘ ਧਾਲੀਵਾਲ ਦਾ ਜਿਲ੍ਹਾ ਸਪੋਟਰਸ ਅਫਸਰ ਪਟਿਆਲਾ ਦਾ ਅਹੁਦਾ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ ਗਿਆ।
ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਕੇ ਪਿੰਡ ਪੱਧਰ ਦੇ ਉਭਰਦੇ ਖਿਡਾਰੀਆਂ ਨੂੰ ਦਿੱਤਾ ਵੱਡੇ ਪੱਧਰ ਤੇ ਜਾਣ ਦਾ ਮੌਕਾ
ਪੰਜਾਬ ਸਰਕਾਰ ਵੱਲੋਂ ਸੂਬੇ 'ਚ 13,000 ਅਤਿ ਆਧੁਨਿਕ ਖੇਡ ਮੈਦਾਨ ਬਣਾਉਣ ਦੀ ਯੋਜਨਾ
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖਿਡਾਰੀਆਂ ਲਈ ਪੂਰੀ ਤਰ੍ਹਾਂ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ।
ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸੁਹਾਲੀ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ
ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਕੁਸ਼ਤੀ ਦੰਗਲ ਦਾ ਪੋਸਟਰ ਰਿਲੀਜ਼
ਵਾਲੀਬਾਲ ‘ਚ ਬਡਬਰ ਦੀਆਂ ਕੁੜੀਆਂ ਜੇਤੂ
ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਤ
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਅਮਰੀਕਾ ਦੇ ਸ਼ਹਿਰ ਅਲਬਾਮਾ ਵਿਖੇ ਹੋਈਆਂ ਵਰਲਡ ਪੁਲਿਸ ਐਂਡ ਫਾਇਰ ਖੇਡਾਂ 2025 ਵਿੱਚ ਸੋਨੇ ਅਤੇ ਕਾਂਸੇ ਦਾ ਮੈਡਲ ਜਿੱਤਣ ਵਾਲੇ ਖੁਫ਼ੀਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਸੁਨਾਮ ਦੇ ਜੰਮਪਲ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਸ਼ਹੀਦ ਊਧਮ ਸਿੰਘ ਕੰਬੋਜ ਯਾਦਗ਼ਾਰ ਕਮੇਟੀ ਵੱਲੋਂ ਆਯੋਜਿਤ ਕੀਤੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਨਮਾਨਿਤ ਕੀਤਾ ਗਿਆ।
ਹਰਿਆਣਾ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਦੇਸ਼ ਦੀਆਂ ਸਭ ਤੋਂ ਵਧੀਆ ਨੀਤੀਆਂ ਵਿੱਚੋਂ ਇੱਕ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਇਸਦਾ ਉਦਘਾਟਨ ਕੀਤਾ
ਖੇਡਾਂ ਦੇ ਖੇਤਰ ਨਾਲ਼ ਜੁੜੇ ਵੱਖ-ਵੱਖ ਮਾਮਲਿਆਂ ਬਾਰੇ ਕੀਤੀਆਂ ਗਈਆਂ ਵਿਚਾਰਾਂ
ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ
ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ
ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ (ਅੰਡਰ-15) ਫਰੀ ਸਟਾਇਲ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ, ਨਾਗਪੁਰ ਮਹਾਂਰਾਸ਼ਟਰ ਵਿਖੇ ਕਰਵਾਈ ਗਈ
ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਦੇ ਡਾਇਰੈਕਟਰ ਜਨਰਲ, ਸ਼੍ਰੀ ਹਰੀ ਰੰਜਨ ਰਾਓ ਨੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ ਕੀਤਾ।
ਅਪਰੇਸ਼ਨ ਬੁਲਡੋਜ਼ਰ ਨੇ ਡਰੱਗ ਨੈੱਟਵਰਕ ਦਾ ਲੱਕ ਤੋੜਿਆ, ਹੁਣ ਖੇਡਾਂ ਭਵਿੱਖ ਦਾ ਨਿਰਮਾਣ ਕਰਨਗੀਆਂ: ਕੇਜਰੀਵਾਲ
ਕਿਹਾ, ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ
ਮੰਤਰੀ ਨੇ ਪੀਐੱਸਪੀਸੀਐੱਲ ਵਿੱਚ ਖਿਡਾਰੀਆਂ ਲਈ ਤਰੱਕੀ ਨੀਤੀ ਲਿਆਉਣ ਦੀਆਂ ਯੋਜਨਾਵਾਂ ਵੀ ਦੱਸੀਆਂ
ਪਹਿਲੇ ਦਿਨ 110 ਖਿਡਾਰੀਆਂ ਨੇ ਸ਼ਿਰਕਤ ਕੀਤੀ
ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ।