Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

SportsFestival

ਫਤਾਹਪੁਰ ਵਿੱਚ ਖੇਡ ਮੇਲੇ ਦੀ ਧੂਮ, ਐਮ.ਐਲ.ਏ ਅਜੈ ਗੁਪਤਾ ਨੇ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ  ਫਤਾਹਪੁਰ ਵਿਖੇ ਕਬੱਡੀ ਮੈਚਾਂ ਦਾ ਆਯੋਜਨ ਕੀਤਾ ਗਿਆ।

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ

ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹਨ, ਖੇਡ ਮੇਲੇ ਸਾਨੂੰ ਆਪਣੀ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਦੇ ਹਨ, ਜਿਨ੍ਹਾਂ ਸਦਕਾ ਨੌਜਵਾਨ ਸਰੀਰਕ ਤੋਰ ਤੇ ਅਤੇ ਮਾਨਸਿਕ ਤੌਰ ’ਤੇ ਵੀ ਤੁੰਦਰਸਤ ਰਹਿੰਦੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਿੰਡ ਚੁਪਕੀ ਵਿਖੇ ਕਬੱਡੀ ਟੂਰਨਾਮੈਂਟ ਮੌਕੇ ਸੰਬੋਧਨ ਕਰਦੇ ਹੋਏ ਕੀਤਾ।

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਖੇਡਾਂ ਮਨੁੱਖੀ ਜੀਵਨ ਦਾ ਅਹਿਮ ਅੰਗ : ਰੇਖੀ