Monday, May 06, 2024

SportsMinister

ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ : ਮੀਤ ਹੇਅਰ

ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ
 

ਪੰਜਾਬ ਦੀ ਗੁਆਚੀ ਸ਼ਾਨ ਖੇਡਾਂ ਨੂੰ ਬੂਰ ਪੈਣਾ ਹੋਇਆ ਸ਼ੁਰੂ

ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ।

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਚੈਂਪੀਅਨ ਅਥਲੀਟਾਂ ਨੂੰ ਦਿੱਤੀ ਮੁਬਾਰਕਬਾਦ
 

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ। 

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਖੇਡ ਮੰਤਰੀ ਨੇ ਦਿੱਤੀ ਵਧਾਈ

ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ।