Wednesday, September 17, 2025

Spot

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ

ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮਿਉਸੀਪਲ ਕਾਰਪੋਰੇਸ਼ਨ ਨੇ ਕੀਤੇ ਚਲਾਨ

 

ਹੌਟਸਪੌਟ ਅਤੇ ਸਲੱਮ ਏਰੀਆ ਵਿੱਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ

ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਹੌਟਸਪੌਟ ਏਰੀਆਜ਼ ਅਤੇ ਸਲੱਮ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ।

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ 

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼

ਹਰਚੰਦ ਸਿੰਘ ਬਰਸਟ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਗਿਆ ਧੰਨਵਾਦ

ਪਟਿਆਲਾ ਦਾ ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ : ਸਿਹਤ ਮੰਤਰੀ

ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼

ਟਰੈਫਿਕ ਨਿਯਮ ਤੋੜਨ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰਨ ਲਈ ਆਖਿਆ

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

 ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨਗੇ

ਸੜ੍ਹਕੀ ਹਾਦਸੇ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕਰਵਾਏ ਜਾਣ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਪੈਂਦੇ ਸਕੂਲਾਂ ਅੱਗੇ ਰੰਬਲ ਸਟਰਿੱਪ ਲੋੜੀਂਦੇ ਬੋਰਡ ਲਗਵਾਉਣ ਦੇ ਆਦੇਸ਼

'ਬਲੈਕ ਸਪੌਟਸ' ਕਰਕੇ ਅਜਾਂਈ ਨਹੀਂ ਜਾਣੀ ਚਾਹੀਦੀ ਕਿਸੇ ਰਾਹਗੀਰ ਦੀ ਜਾਨ-ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਵੱਲੋਂ ਰੋਡ ਸੇਫਟੀ ਕਮੇਟੀ ਦੀ ਬੈਠਕ ਮੌਕੇ ਬਲੈਕ ਸਪੌਟਸ ਪਛਾਣ ਕੇ ਤੁਰੰਤ ਠੀਕ ਕਰਨ ਦੀ ਹਦਾਇਤ

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਰੀਮਨਗਰ ਚਿੱਚੜਵਾਲ 'ਚ ਲੱਗਿਆ ਜਨ ਸੁਵਿਧਾ ਕੈਂਪ

ਜ਼ਿਲ੍ਹਾ ਪੁਲਿਸ ਵੱਲੋਂ ਹਾਟ ਸਪਾਟ ਪਿੰਡਾਂ ਵਿੱਚ ਲਗਾਏ ਜਾਣਗੇ ਕੈਂਪ

ਨਸ਼ਿਆਂ ਦੀ ਰੋਕਥਾਮ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਸਹਿਯੋਗ ਕਰਨ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ : ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

ਵੱਖੋ ਵੱਖ ਕੇਸ ਦਰਜ ਕਰ ਕੇ ਨਸ਼ੇ ਤੇ ਹੋਰ ਸਮਾਨ ਸਮੇਤ ਮੁਲਜ਼ਮ ਗ੍ਰਿਫਤਾਰ ਸ਼੍ਰੀਮਤੀ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ ਅਧੀਨ ਕੀਤੀ ਗਈ ਸਪੈਸ਼ਲ ਚੈਕਿੰਗ
 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੰਜਾਬ ਨੇਵੀਗੇਸ਼ਨ ਪਲੇਟਫਾਰਮ 'ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ  ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ