Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

SriAkalTakhtSahib

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਡੇਰਾ ਬਾਬਾ ਨਾਨਕ ਭਾਰਤ ਵਾਲੇ ਪਾਸੇ ਜ਼ੀਰੋ ਲਾਈਨ ਉੱਤੇ ਲਾਂਘੇ ਛੇਤੀ ਖੁੱਲ੍ਹਣ ਲਈ ਭਾਰਤ ਤੇ ਪਾਕਿਸਤਾਨ ਦੇ ਸਿੱਖਾਂ ਵੱਲੋਂ ਉਲੀਕੇ ਗਏ ਸਾਂਝੇ ਸਮਾਗਮ ਲਈ ਪੁੱਜੇ,

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ ਮੁੜ ਉਸਾਰੀ ਦੀ ਗੱਲ ਆਖੀ

ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਆਖਿਆ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਾਮਲਾ ਉਠਾਉਣ ਅਤੇ ਇਸਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ।
 

“ਵੰਦੇ ਮਾਤਰਮ” ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਹੁਕਮਨਾਮੇ ਦੀ ਮੰਗ

ਸਗੋਂ ਗੁਰਮਤਿ ਦੇ ਮੂਲ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਪ੍ਰਮਾਣਿਤ ਪੰਥਕ ਪਰੰਪਰਾ ਦੇ ਆਧਾਰ ’ਤੇ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਜੁਗਰਾਜ ਸਿੰਘ ਤੇ ਪੰਜ ਪਿਆਰੇ ਸਤਨਾਮ ਸਿੰਘ ਝੰਝੀਆ ਸਤਨਾਮ ਸਿੰਘ ਖੰਡਾ, ਤਰਲੋਕ ਸਿੰਘ, ਤੇ ਰਵੀ ਸੇਰ ਸਿੰਘ, ਦਵਿੰਦਰ ਸਿੰਘ ਬੱਲ,ਕੁਲਵੰਤ ਸਿੰਘ ਕੋਟਲਾ ਤੇ ਹੋਰ ਹਾਜ਼ਰ ਸਨ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਸ. ਅਰਸ਼ਦੀਪ ਸਿੰਘ ਨੂੰ ਵਧਾਈ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਅਰਦਾਸ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ।

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਾਈ.ਬੀ. ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮਲੇਸ਼ੀਆਈ ਵਫ਼ਦ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਵਨ ਸਰੂਪਾਂ ਬਾਰੇ ਸੁਝਾਅ ਪੱਤਰ ਸੌਂਪਿਆ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਕੁਝ ਸਿੱਖਾਂ ਨੇ ਕੈਨੇਡਾ ਦੇ ਵੈਨਕੁਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵੱਲੋਂ ਭੇਜਿਆ ਇੱਕ ਸੁਝਾਅ ਪੱਤਰ ਸੌਂਪਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਜੋ ਵਿਦੇਸ਼ ਭੇਜੀਆਂ ਜਾਂਦੀਆਂ ਹਨ ਉਨ੍ਹਾਂ ਸਬੰਧੀ ਸੁਝਾਅ ਪ੍ਰਾਪਤ ਹੋਏ ਹਨ।

ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ : ਗਿਆਨੀ ਕੁਲਦੀਪ ਸਿੰਘ ਗੜਗੱਜ

 ਬੇਅਦਬੀ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ : ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਜ਼ਾਦ ਹੋਂਦ, ਸਵੈਮਾਨ ਅਤੇ ਹੱਕ-ਸੱਚ ਦਾ ਕੇਂਦਰ ਹੈ, ਜਿਸ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਹੁਕਮਨਾਮਿਆਂ ਪ੍ਰਤੀ ਸੰਗਤ ਅੰਦਰ ਦ੍ਰਿੜ ਨਿਸ਼ਚਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ ਹਲਕਾਵਾਰ ਗੁਰਮਤਿ ਸਮਾਗਮ ਕਰਨ ਦੇ ਉਲੀਕੇ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਵੱਖ ਵੱਖ ਜੋਨਾਂ ਦੇ ਪ੍ਰਚਾਰਕ ਜਥਿਆਂ ਦੀਆਂ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ।

ਸਿੱਖਾਂ ਦੇ ਧਾਰਮਿਕ ਮਾਮਲਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨ ਲਈ ਪਾਬੰਦ ਹੈ ਸਰਕਾਰ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। 

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ।

ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਅਸਤੀਫ਼ਾ ਦੇਵੇ ਭਗਵੰਤ ਮਾਨ : ਗੁਰਜੀਤ ਔਜਲਾ

 ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ।

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਗੈਰ-ਜ਼ਿੰਮੇਵਾਰਾਨਾ ਅਤੇ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ : ਰਛਪਾਲ ਸਿੰਘ ਸੋਸਣ

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਅਤੇ ਆਦੇਸ਼ਾਂ ਨੂੰ ਲੈ ਕੇ ਅਪਣਾਇਆ ਜਾ ਰਿਹਾ ਵਤੀਰਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਮਾਤਾ ਬਲਵਿੰਦਰ ਕੌਰ ਜੀ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ

ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਬਲਵਿੰਦਰ ਕੌਰ ਜੀ ਦੀ ਅਗਵਾਈ ਹੇਠ ਵੱਡੇ ਜੱਥੇ ਦੇ ਰੂਪ ਵਿੱਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਨੈਤਿਕ ਹਰਕਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ।

ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਥਾਂ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ: ਬਲਬੀਰ ਸਿੱਧੂ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ : ਵੜਿੰਗ

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖਤ ਸਾਹਿਬ ਖ਼ਿਲਾਫ਼ ਖੁੱਲ੍ਹੇ ਤੌਰ 'ਤੇ ਟਕਰਾਅ ਵਾਲਾ ਰੁਖ ਨਹੀਂ ਅਪਣਾਉਣਾ ਚਾਹੀਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯਾਦਗਾਰ ਭਾਈ ਵੀਰ ਸਿੰਘ, ਗੁਲਮਰਗ (ਬਾਰਾਮੁੱਲਾ) ਸਬੰਧੀ ਸਿੱਖਾਂ ਵਿੱਚ ਚੱਲ ਰਹੇ ਆਪਸੀ ਵਿਵਾਦ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੱਲ ਕਰ ਦਿੱਤਾ ਹੈ।

ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸ਼ਹੀਦੀ ਸਮਾਗਮ

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਸਿੰਘ ਸੂਰਮਿਆਂ ਦੀ ਯਾਦ ਵਿੱਚ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ।

ਜੂਨ 1984 ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਪਹੁੰਚਣ ਸੰਗਤਾਂ : ਦਮਦਮੀ ਟਕਸਾਲ ਇੰਟਰਨੈਸ਼ਨਲ

ਦਮਦਮੀ ਟਕਸਾਲ ਇੰਟਰਨੈਸ਼ਨਲ ਦੇ ਬੁਲਾਰੇ ਭਾਈ ਲਹਿਣਾ ਸਿੰਘ ਅਤੇ ਹੋਰ ਆਗੂਆਂ ਸੱਚਖੰਡਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਡਰਾਇਵਰ ਭਾਈ ਦਵਿੰਦਰ ਸਿੰਘ ਲਾਡੀ, ਪੀ.ਏ. ਗਿਆਨੀ ਜਸਵਿੰਦਰ ਸਿੰਘ ਅਮਰੀਕਾ, ਗੜਵਈ ਭਾਈ ਗੁਰਮੀਤ ਸਿੰਘ ਬੁੱਟਰ, ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ (ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ), ਰਾਗੀ ਭਾਈ ਬਲਜੀਤ ਸਿੰਘ ਕੈਨੇਡਾ, ਗਿਆਨੀ ਭਾਈ ਯਾਦਵਿੰਦਰ ਸਿੰਘ, ਭਾਈ ਠਾਹਰਾ ਸਿੰਘ ਅਮਰੀਕਾ, ਭਾਈ ਦਲਜੀਤ ਸਿੰਘ ਕੈਨੇਡਾ, ਭਾਈ ਗੁਰਪ੍ਰੀਤ ਸਿੰਘ ਕੈਨੇਡਾ, ਭਾਈ ਤਰਨਦੀਪ ਸਿੰਘ ਯੂਕੇ, ਭਾਈ ਨਿਰਮਲ ਸਿੰਘ ਅਮਰੀਕਾ ਤੇ ਭਾਈ ਬਲਜੀਤ ਸਿੰਘ ਕੈਨੇਡਾ ਨੇ ਜਾਰੀ ਬਿਆਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।

ਘੱਲੂਘਾਰੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਰੋਕੂ ਕਨੂੰਨ ਸਬੰਧੀ ਉਠਾਏ ਇਤਰਾਜ਼ ਜਾਇਜ਼

ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕੂ ਕਾਨੂੰਨ" ਸਬੰਧੀ ਪਾਰਟੀ ਦਾ ਲਿਖਤੀ ਪੱਖ ਸੌਂਪਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ 32ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੋਟਕਪੂਰਾ ਵਿਖੇ ਗੁਰਬਾਣੀ ਕੀਰਤਨ ਦੌਰਾਨ ਸੰਧਵਾਂ ਨੇ ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਕੀਤਾ ਸਨਮਾਨਿਤ

ਅਖੌਤੀ ਅਕਾਲੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ਦੀ ਦੁਰਵਰਤੋਂ ਸਬੰਧੀ ਜਥੇਦਾਰ ਸਾਹਿਬਾਨ ਦੇ ਫੈਸਲਾ ਦਾ ਸਵਾਗਤ :- ਸਿੰਗੜੀਵਾਲਾ

“ਬਹੁਤ ਲੰਮੇ ਸਮੇ ਤੋ ਵੱਖ-ਵੱਖ ਅਕਾਲੀ ਦਲਾਂ ਤੇ ਸਿਆਸੀ ਜਮਾਤਾਂ ਨਾਲ ਸੰਬੰਧਤ ਉਹ ਆਗੂ ਜਿਨ੍ਹਾਂ ਨੇ ਬੀਤੇ ਸਮੇ ਵਿਚ ਸਿੱਖ ਕੌਮ ਤੇ ਪੰਜਾਬੀਆਂ ਨਾਲ ਵੱਡੇ ਧੋਖੇ ਫਰੇਬ ਕਰਕੇ, ਆਪਣੇ ਸਿਆਸੀ ਤੇ ਹਕੂਮਤੀ ਰੁਤਬਿਆ ਦੀ ਦੁਰਵਰਤੋ ਕਰਕੇ ਜਮੀਨਾਂ-ਜਾਇਦਾਦਾਂ ਦੇ ਗੈਰ ਕਾਨੂੰਨੀ ਢੰਗ ਨਾਲ ਕੇਵਲ ਭੰਡਾਰ ਹੀ ਇਕੱਤਰ ਨਹੀ ਕੀਤੇ ਬਲਕਿ ਸਿੱਖੀ ਸੰਸਥਾਵਾਂ ਦੇ ਮਾਣ-ਸਨਮਾਨ, ਮਰਿਯਾਦਾਵਾ, ਪ੍ਰੰਪਰਾਵਾਂ ਤੇ ਨਿਯਮਾਂ ਦਾ ਵੱਡੇ ਪੱਧਰ ਉਤੇ ਘਾਣ ਵੀ ਕਰਦੇ ਰਹੇ ਹਨ । 

ਸ੍ਰੀ ਅਕਾਲ ਤਖ਼ਤ ਸਾਹਿਬ ਜਥੇ. ਗੜਗੱਜ ਨੇ ਮੰਤਰੀ ਬੈਂਸ ਨੂੰ ਸੁਣਾਈ ਧਾਰਮਿਕ ਸਜ਼ਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗੇ ਪੈਰੀਂ ਪਾਠ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਉਪਰ ਸਿੱਖ ਮਰਿਆਦਾ ਦੀ ਉਲੰਘਣ ਦਾ ਦੋਸ਼ ਲੱਗਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਸਿੰਗੜੀਵਾਲਾ 

 “ਬੇਸੱਕ ਸਿੱਖ ਕੌਮ ਦੇ ਪੰਜੇ ਤਖਤ ਸਾਹਿਬਾਨ ਅਤਿ ਸਤਿਕਾਰਿਤ ਅਤੇ ਪ੍ਰਵਾਨਿਤ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀ ਕਿ ਪੰਜੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਸਮੁੱਚੀ ਸਹਿਮਤੀ ਨਾਲ ਹੀ ਖਾਲਸਾ ਪੰਥ ਲਈ ਹੁਕਮਨਾਮੇ ਅਤੇ ਕੌਮ ਪੱਖੀ ਫੈਸਲੇ ਹੁੰਦੇ ਹਨ । 

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਹੁਕਮਨਾਮੇ ਦੀ ਉਲੰਘਣਾ ਲਈ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀਲਚੇਅਰ ‘ਤੇ ਬੈਠ ਕੇ ਪਹੁੰਚੇ ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪ੍ਰੇਸ਼ਨ ਬਲੂਸਟਾਰ ਦੀ 40ਵੀਂ ਬਰਸੀ ਤੇ ਕਰਵਾਇਆ ਗਿਆ ਧਾਰਮਿਕ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।