Tuesday, September 16, 2025

SriAkhandPathSahib

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।

ਪਿੰਡ ਕੁਠਾਲਾ ਵਿਖੇ 17 ਜੁਲਾਈ 1927 ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਨਵਾਬਸ਼ਾਹੀ ਸ਼ਹਿਰ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਈ ਦੇ ਭੋਗ ਪਾਏ ਗਏ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ

ਵਿਸਾਖੀ ਮੌਕੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਵਿਖੇ ਹੋਣਗੇ ਸਾਲਾਨਾ ਜੋੜ ਮੇਲ ਮੌਕੇ ਧਾਰਮਕ ਸਮਾਗਮ

ਬਸੰਤ ਪੰਚਮੀ ਦੇ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਮੁਕੰਮਲ, ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਲੰਗਰ, ਸਰਾਵਾਂ ਅਤੇ ਪਾਰਕਿੰਗ ਦੇ ਪ੍ਰਬੰਧ ਮੁਕੰਮਲ ਕਵੀ ਦਰਬਾਰ, ਗੁਰਮਤਿ ਸਮਾਗਮ, ਢਾਡੀ ਦਰਬਾਰ ਤੇ ਬਸੰਤ ਰਾਗ ਕੀਰਤਨ ਦਾ ਹੋਵੇਗਾ ਆਯੋਜਨ : ਮੈਨੇਜਰ ਕਰਨੈਲ ਸਿੰਘ