ਲੋਕ ਨਿਰਮਾਣ ਵਿਭਾਗ ਨੂੰ ਪਵਿੱਤਰ ਨਗਰੀ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨਵੰਬਰ ਦੇ ਅੱਧ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦੇ ਦਿੱਤੇ ਆਦੇਸ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ
ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ
ਸ਼ਰਧਾਲੂਆਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ