Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SriAnandpurSahibNews

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਹੁਕਮਨਾਮਿਆਂ ਪ੍ਰਤੀ ਸੰਗਤ ਅੰਦਰ ਦ੍ਰਿੜ ਨਿਸ਼ਚਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ ਹਲਕਾਵਾਰ ਗੁਰਮਤਿ ਸਮਾਗਮ ਕਰਨ ਦੇ ਉਲੀਕੇ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਵੱਖ ਵੱਖ ਜੋਨਾਂ ਦੇ ਪ੍ਰਚਾਰਕ ਜਥਿਆਂ ਦੀਆਂ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ।