Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

SriDarbarSahib

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਕਾਂਗਰਸ ਵੱਲੋਂ ਲਗਾਏ ਜਾ ਰਹੇ ਵੱਖ-ਵੱਖ ਦੋਸ਼ਾਂ 'ਤੇ ਬੋਲਦਿਆਂ ਚੌਹਾਨ ਨੇ ਕਿਹਾ ਕਿ ਝੂਠੇ ਦੋਸ਼ ਲਗਾਉਣਾ ਕਾਂਗਰਸ ਦੀ ਪ੍ਰਵਿਰਤੀ ਬਣ ਚੁੱਕੀ ਹੈ, ਕਿਉਂਕਿ ਉਨ੍ਹਾਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਕਾਂਗਰਸੀ ਨੇਤਾ ਵੀ ਰਾਹੁਲ ਗਾਂਧੀ 'ਤੇ ਭਰੋਸਾ ਨਹੀਂ ਕਰਦੇ। ਦੇਸ਼ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਅੰਤਰਆਤਮਾ ਜਾਗਦੀ ਹੈ, ਉਹ ਇਹ ਮੰਨੇਗਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਅੱਗੇ ਵੱਧ ਰਿਹਾ ਹੈ।

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਕਾਂਗਰਸ ਵੱਲੋਂ ਲਗਾਏ ਜਾ ਰਹੇ ਵੱਖ-ਵੱਖ ਦੋਸ਼ਾਂ 'ਤੇ ਬੋਲਦਿਆਂ ਚੌਹਾਨ ਨੇ ਕਿਹਾ ਕਿ ਝੂਠੇ ਦੋਸ਼ ਲਗਾਉਣਾ ਕਾਂਗਰਸ ਦੀ ਪ੍ਰਵਿਰਤੀ ਬਣ ਚੁੱਕੀ ਹੈ, ਕਿਉਂਕਿ ਉਨ੍ਹਾਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਕਾਂਗਰਸੀ ਨੇਤਾ ਵੀ ਰਾਹੁਲ ਗਾਂਧੀ 'ਤੇ ਭਰੋਸਾ ਨਹੀਂ ਕਰਦੇ। ਦੇਸ਼ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਅੰਤਰਆਤਮਾ ਜਾਗਦੀ ਹੈ, ਉਹ ਇਹ ਮੰਨੇਗਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਅੱਗੇ ਵੱਧ ਰਿਹਾ ਹੈ।

ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਬੇਅਦਬੀ ਕਾਨੂੰਨ : ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਾਰੇ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਸੌਂਪੇ ਗਏ ਜਵਾਬ ਬਾਰੇ ਕਿਹਾ ਕਿ ਸਰਕਾਰ ਦੇ ਜਵਾਬ ਤੋਂ ਇਹ ਸਪੱਸ਼ਟ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਭਾਵਨਾ ਅਨੁਸਾਰ ਕਾਨੂੰਨ ਵਿੱਚ ਵਧੇਰੀ ਸੋਧ ਕਰਨ ਨੂੰ ਤਿਆਰ ਨਹੀਂ ਹੈ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਵਲੋਂ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵਿਸ਼ਵ ਕੱਪ ਲਈ ਮੰਗੀ ਮੇਹਰ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਬੇਨਤੀ ਲਗਾਈ ਅਤੇ ਆਉਣ ਵਾਲੇ ਵਿਸ਼ਵ ਕੱਪ (ਵਰਲਡ ਕੱਪ) ਲਈ ਪੂਰੀ ਟੀਮ 'ਤੇ ਮੇਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਦਰਬਾਰ ਸਾਹਿਬ ਵਿਖੇ 4 ਜੂਨ ਤੋਂ ਆਰੰਭ ਹੋਣਗੇ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ,ਮੈਨੇਜਰ ਮੇਜਰ ਸਿੰਘ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ।

ਜੂਨ 84'ਚ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ'ਚ ਪਾਠ ਦਾ ਭੋਗ 1 ਜੂਨ ਨੂੰ : ਜਥੇਦਾਰ ਹਵਾਰਾ ਕਮੇਟੀ

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ ਬਲਜਿੰਦਰ ਸਿੰਘ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਰੁਹਾਨੀਅਤ ਦਾ ਸੰਦੇਸ਼ ਦੇਣ ਵਾਲੇ ਸਿੱਖੀ ਦੇ ਕੇਂਦਰੀ ਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਦੀ ਚੀਸ ਅੱਜ ਵੀ ਸੁਣੀ ਜਾ ਸਕਦੀ ਹੈ।

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਸਬੰਧੀ ਮੀਟਿੰਗ ਕੀਤੀ।

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਪੰਥਕ ਜਾਹੋ-ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪੰਥਕ ਜਾਹੋ-ਜਲਾਲ ਅਤੇ ਸੰਗਤੀ ਰੂਪ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਵਿੱਚ ਵੱਡੀ ਤਬਦੀਲੀ: ਮੈਨੇਜਰਾਂ ਅਤੇ ਐਡੀਸ਼ਨਲ ਮੈਨੇਜਰਾਂ ਵਿੱਚ ਕੰਮਾਂ ਦੀ ਨਵੀਂ ਵੰਡ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਪ੍ਰਬੰਧ ਨੂੰ ਵਧੇਰੇ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਬੰਧਕੀ ਪੱਧਰ 'ਤੇ ਅਹੁਦੇਦਾਰਾਂ ਦੇ ਕੰਮਾਂ ਦੀ ਨਵੀਂ ਵੰਡ ਕੀਤੀ ਗਈ ਹੈ।

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ।

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਦੇਸੀ ਘਿਓ ਦੇ ਦੀਵਿਆਂ ਦੀ ਰੌਸ਼ਨੀ ਨਾਲ ਮਹਿਕਿਆ ਦਰਬਾਰ ਸਾਹਿਬ; ਵਿਦੇਸ਼ੀ ਸੰਗਤਾਂ ਨੇ ਵੀ ਟੇਕਿਆ ਮੱਥਾ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ

ਨਵਾਂ ਰੂਪ ਹੋਇਆ ਲਾਗੂ ਹੁਣ ਪੀਲ਼ੀ ਅਤੇ ਗੂੜ੍ਹੇ ਨੀਲੇ ਰੰਗ ਦੀਆਂ ਦੋ ਵੱਖਰੀਆਂ ਵਰਦੀਆਂ ਵਿੱਚ ਨਜ਼ਰ ਆਉਣਗੇ

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ 

ਕਿਹਾ, ਪਟਿਆਲਾ ਨੂੰ ਵੀ ਸਮਾਰਟ ਸਿਟੀ ਵਜੋਂ ਸ਼ਾਮਲ ਕੀਤਾ ਜਾਵੇ 
 

ਅਦਾਕਾਰ ਵਰੁਣ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਕੀਤੀ ਅਰਦਾਸ

ਨਵੇਂ ਸਾਲ ਦੀ ਸ਼ੁਰੂਆਤ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ

ਨਵੇਂ ਸਾਲ 2025 ਦੀ ਸ਼ੁਰੂਆਤ ਕਰਨ ਲਈ ਲੱਖਾਂ ਸ਼ਰਧਾਲੂ ਗੁਰੂ ਕੀ ਨਗਰੀ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਨੂੰ ਮੁੜ ਤੋਂ ਫਿਰ ਬਣਾਵਾਂਗੇ ਰੰਗਲਾ ਪੰਜਾਬ