Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

SriGuruArjanDevJi

ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਸਥਾਨਕ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਹਾਜ਼ਰੀ ਭਰੀ। 

ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਛਬੀਲ ਅਤੇ ਲੰਗਰ ਸੇਵਾ ਦਾ ਆਯੋਜਨ

ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸੇਵਕ ਜੱਥਾ ਇਸ਼ਨਾਨ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਵੱਲੋਂ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਦੀ ਵਿਸ਼ੇਸ਼ ਸੇਵਾ ਦਾ ਆਯੋਜਨ ਕੀਤਾ ਗਿਆ।

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ।

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

 ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ।

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਣ

ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ ਯਾਦ 'ਚ ਇਕ ਯਾਦਗਾਰੀ ਭਾਸ਼ਣ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਗਿਆ। '

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

 ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ।

ਨੰਬਰਦਾਰਾਂ ਵਲੋਂ ਸ੍ਰੀ ਗੁਰੂ ਅਰਜ਼ਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਸ੍ਰੀ ਗੁਰ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਨੰਬਰਦਾਰਾ ਯੂਨੀਅਨ ਅਤੇ ਸਮੂਹ ਨੰਬਰਦਾਰਾਂ ਵਲੋ ਛੋਲਿਆਂ ਤੇ ਕੜਾਹ ਪ੍ਰਸ਼ਾਦਿ, ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ।

ਪਿੰਡ ਕੈਂਡ ਵਿਖੇ ਸ਼ਹੀਦਾਂ ਸਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਕੈਂਡ ਦੀ ਸਮੂਹ ਸੰਗਤ ਵੱਲੋਂ ਗੁਰਦੁਆਰਾ ਧੰਨ ਧੰਨ ਸਿੰਘ ਸ਼ਹੀਦਾਂ ਦੇ ਅਸਥਾਨ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

“ਸ੍ਰੀ ਗੁਰੂ ਅਰਜਨ ਦੇਵ ਜੀ”

ਸਾਰੀ ਹਿੰਦ ਕੌਮ ਨੂੰ ਹੈ ਤੇਰੇ