Tuesday, September 16, 2025

SriGuruGranthSahib

ਸੁਨਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ 

ਅਰੋੜਾ, ਖੰਨਾ, ਘੁੰਨਸ, ਗੋਲਡੀ ਹੋਏ ਨਤਮਸਤਕ 

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।

7 ਅਗਸਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 319 ਵਾਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੇਖ

'ਦਮਦਮੀ ਟਕਸਾਲ' : ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵੱਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ

Amit Shah ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਤੇ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਦਿੱਤਾ DC ਨੂੰ ਮੰਗ ਪੱਤਰ 

ਇੰਡੀਆ ਦੇ ਗ੍ਰਹਿ ਵਜੀਰ ਅੰਮ੍ਰਿਤ ਸ਼ਾਹ ਵਲੋ ਰਾਜ ਸਭਾ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਕੌਮ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵਿਰੁੱਧ

ਕਲਿਆਣ ਸਰਕਾਰੀ ਪ੍ਰਾਇਮਰੀ ਸਕੂਲ ਸੁਖਮਨੀ ਸਾਹਿਬ ਜੀ ਪਾਠ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਏ

ਵਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਗੋਰਮਿੰਟ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਮਾਤਾ ਸਾਹਿਬ ਦੇਵ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ, ਫੇਜ਼ 2 ਮੁਹਾਲੀ ਵਿਖੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।