Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

SriGuruRamDas

ਸਾਵਣ ਦੀ ਸੰਗਰਾਂਦ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਲਗਾਇਆ ਗਿਆ ਖੀਰ-ਮਾਲਪੁੜਿਆਂ ਦਾ ਵਿਸ਼ੇਸ਼ ਲੰਗਰ

ਸਾਵਣ ਮਹੀਨੇ ਦੀ ਪਵਿੱਤਰ ਸੰਗਰਾਂਦ ਦੇ ਸ਼ੁਭ ਅਵਸਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਦੇਸੀ ਮਹੀਨੇ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਸੰਗਤਾਂ ਵੱਲੋਂ ਮਾਲਪੁੜਿਆਂ ਅਤੇ ਖੀਰ ਦਾ ਵਿਸ਼ੇਸ਼ ਲੰਗਰ ਲਗਾਇਆ ਗਿਆ।

ਸੰਤ ਬਾਬਾ ਜੀਤ ਸਿੰਘ ਜੋਹਲਾਂ ਵਾਲਿਆਂ ਵੱਲੋਂ ਸੰਗਤਾਂ ਸਮੇਤ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਕਣਕ ਦੀ ਰਸਦ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਾਸਤੇ ਨਿਰਮਲ ਕੁਟੀਆ ਜੋਹਲਾਂ (ਜਲੰਧਰ) ਵੱਲੋਂ ਵੱਡੀ ਤਾਦਾਦ ਵਿੱਚ ਕਣਕ ਦੀ ਰਸਦ ਲੈ ਕੇ ਸੰਗਤਾਂ ਦਾ ਜੱਥਾ ਪਹੁੰਚਿਆ।

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ।

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ  ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। 

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।