Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

SriGuruRavidasJiMaharaj

ਨਾਭਾ ਬਲਾਕ ਦੇ ਪਿੰਡ ਦੁਲੱਧੀ ਅਤੇ ਚੌਧਰੀ ਮਾਜਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।

ਨਾਭਾ ਬਲਾਕ ਦੇ ਪਿੰਡ ਖਿਜ਼ਾਰਪੁਰ ਅਤੇ ਸ਼ਮਸਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਖਿਜ਼ਾਰਪੁਰ ਅਤੇ ਸ਼ਮਸਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਅਤੇ ਸਾਧਨੌਲੀ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਨਾਭਾ ਦੇ ਪਿੰਡਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ