ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ।
ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸੰਤ ਸਮਾਜ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਕੀਤੀਆਂ ਵਿਚਾਰਾਂ ਅਤੇ ਸਮਾਗਮਾਂ ਦੀ ਰੂਪ ਰੇਖਾ ਕੀਤੀ ਤਿਆਰ
ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ
ਸ਼ਹੀਦੀ ਦਿਵਸ ਮੌਕੇ ਕਰਵਾਏ ਜਾਣਗੇ ਲੜੀਵਾਰ ਸਮਾਗਮ